ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ-ਪਾਈਪਾਂ 'ਚ RDX ਭਰ ਕੇ ਕਰਾਂਗੇ ਧਮਾਕੇ, ਵਧਾਈ ਸੁਰੱਖਿਆ

SGPC ਅਤੇ ਅੰਮ੍ਰਿਤਸਰ ਪੁਲਿਸ ਵੀ ਅਲਰਟ 'ਤੇ ਹੈ। BSF ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ, ਸੋਮਵਾਰ ਅਤੇ ਮੰਗਲਵਾਰ ਨੂੰ ਵੀ ਮੇਲ ਭੇਜ ਕੇ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

Punjab News: ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਈਮੇਲ 'ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਈਪਾਂ ਵਿੱਚ RDX ਭਰਕੇ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਨਾ ਤਾਂ ਮੇਲ ਅਤੇ ਨਾ ਹੀ ਇਸ ਵਿੱਚ ਲਿਖੇ ਸ਼ਬਦ ਜਨਤਕ ਕੀਤੇ ਗਏ ਹਨ। 

ਇਸ ਦੇ ਨਾਲ ਹੀ, SGPC ਅਤੇ ਅੰਮ੍ਰਿਤਸਰ ਪੁਲਿਸ ਵੀ ਅਲਰਟ 'ਤੇ ਹੈ। BSF ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ, ਸੋਮਵਾਰ ਅਤੇ ਮੰਗਲਵਾਰ ਨੂੰ ਵੀ ਮੇਲ ਭੇਜ ਕੇ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਧਮਕੀ ਦਿੱਤੀ ਹੈ ਕਿ  ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜੋ ਲੋਕ ਧਮਕੀ ਦੇ ਰਹੇ ਹਨ, ਉਹ ਸਿਰਫ਼ ਹਰਿਮੰਦਰ ਸਾਹਿਬ ਬਾਰੇ ਹੀ ਗੱਲ ਨਹੀਂ ਕਰਦੇ, ਉਹ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਵੀ ਗੱਲ ਕਰ ਰਹੇ ਹਨ। ਉਨ੍ਹਾਂ ਦਾ ਕੋਈ ਧਰਮ ਨਹੀਂ ਹੈ। ਉਹ ਲੋਕਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਲਈ ਅਜਿਹਾ ਕਰਦੇ ਹਨ।

ਸਕੱਤਰ ਨੇ ਕਿਹਾ ਕਿ ਸੰਗਤ ਪਹਿਲਾਂ ਵਾਂਗ ਮੱਥਾ ਟੇਕਣ ਆ ਰਹੀ ਹੈ। ਅਸੀਂ ਗੁਰੂਘਰ ਵਿੱਚ ਕੀਰਤਨ ਸੁਣ ਰਹੇ ਹਾਂ। ਸੰਗਤ ਨੂੰ ਬੇਨਤੀ ਹੈ ਕਿ ਇਹ ਗੁਰੂ ਦਾ ਅਸਥਾਨ ਹੈ ਤੇ ਇੱਥੇ ਅਜਿਹਾ ਸੋਚਣਾ ਵੀ ਪਾਪ ਹੈ। ਜਿਸਨੇ ਵੀ ਇਹ ਧਮਕੀ ਦਿੱਤੀ ਹੈ, ਉਸਨੂੰ ਲੱਭ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣਾ ਸਰਕਾਰ ਦਾ ਕੰਮ ਹੈ। ਉਨ੍ਹਾਂ ਨੂੰ ਫੜਨਾ ਪੁਲਿਸ ਪ੍ਰਸ਼ਾਸਨ ਅਤੇ ਕੇਂਦਰ ਦਾ ਵੀ ਕੰਮ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਥਾਨ ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ। ਹਰ ਧਰਮ ਦੇ ਲੋਕ ਇੱਥੇ ਆ ਕੇ ਮੱਥਾ ਟੇਕਦੇ ਹਨ। ਇਹ ਲੋਕਾਂ ਨੂੰ ਧਰਮ ਤੋਂ ਵੰਡਣ ਅਤੇ ਏਕਤਾ ਨੂੰ ਭੰਗ ਕਰਨ ਦੀ ਸਾਜ਼ਿਸ਼ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।

ਟਾਪ ਹੈਡਲਾਈਨ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget