ਪੜਚੋਲ ਕਰੋ

ਸਟੇਟ ਪੱਧਰ ਟੂਰਨਾਂਮੈਂਟ ਗੇਮ ਗੱਤਕਾ ਦੀ ਅੰਮ੍ਰਿਤਸਰ ਵਿਖੇ ਹੋਈ ਸ਼ੁਰੂਆਤ

ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਰਾਜ ਪੱਧਰੀ ਖੇਡਾਂ ਵਿੱਚ ਗੇਮ ਗੱਤਕਾ ਦਾ ਟੂਰਨਾਂਮੈਂਟ 15 ਅਕਤੂਬਰ ਤੋਂ 18 ਅਕਤੂਬਰ 2022 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। 

ਅੰਮ੍ਰਿਤਸਰ: ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਰਾਜ ਪੱਧਰੀ ਖੇਡਾਂ ਵਿੱਚ ਗੇਮ ਗੱਤਕਾ ਦਾ ਟੂਰਨਾਂਮੈਂਟ 15 ਅਕਤੂਬਰ ਤੋਂ 18 ਅਕਤੂਬਰ 2022 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। 

ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਗੇਮ ਗੱਤਕਾ ਦੇ ਸਟੇਟ ਪੱਧਰ ਟੂਰਨਾਂਮੈਟ ਦੀ ਅੱਜ਼ ਸੁਰੂਆਤ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ। 

ਜਸਮੀਤ ਕੌਰ ਜ਼ਿਲ੍ਹਾ ਸਪੋਰਟਸ ਅਫ਼ਸਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆ ਦਸਿੱਆ ਕਿ ਅੱਜ ਅੰਡਰ 14 ਅਤੇ ਅੰਡਰ 17 ਸਾਲ ਲੜਕੇ ਅਤੇ ਲੜਕੀਆਂ ਦੇ ਟੂਰਨਾਂਮੈਂਟ ਕਰਵਾਏ ਗਏ। ਅੰ-14 ਲੜਕਿਆਂ ਦੇ ਸ਼ਸਤਰ ਪ੍ਰਦਰਸ਼ਨ ਟੀਮ ਈਵੈਂਟ ਵਿੱਚ ਜਿਲ੍ਹਾ ਮੋਹਾਲੀ ਨੇ ਪਹਿਲਾ ਸਥਾਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਟੀਮ ਨੇ ਦੂਜਾ ਸਥਾਨ ਅਤੇ ਮਲੇਰਕੋਟਲਾ ਦੀ ਟੀਮ ਤੀਜੇ, ਗੁਰਦਾਸਪੁਰ ਜ਼ਿਲ੍ਹੇ ਦੀ ਟੀਮ ਚੌਥੇ ਸਥਾਨ ਤੇ ਰਹੀ। 

ਅੰ-14 ਲੜਕੀਆਂ ਦੇ ਸ਼ਸਤਰ ਪ੍ਰਦਰਸ਼ਨ ਟੀਮ ਈਵੈਂਟ ਵਿੱਚ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਨੇ ਪਹਿਲਾ, ਹੁਸਿਆਰਪੁਰ ਦੀ ਟੀਮ ਨੇ ਦੂਜਾ, ਲੁਧਿਆਣਾ ਦੀ ਟੀਮ ਨੇ ਤੀਜਾ ਅਤੇ ਗੁਰਦਾਸਪੁਰ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ।  ਅੰ-14 ਲੜਕੀਆਂ ਦੇ ਸ਼ਸਤਰ ਪ੍ਰਦਰਸ਼ਨ ( ਵਿਅਕਤੀਗਤ) ਈਵੈਂਟ ਵਿੱਚ ਮਲੇਰਕੋਟਲਾ ਦੀ ਟੀਮ ਨੇ ਪਹਿਲਾ ਸਥਾਨ, ਲੁਧਿਆਣਾ ਦੀ ਟੀਮ ਨੇ ਦੂਜਾ, ਜਲੰਧਰ ਦੀ ਟੀਮ ਨੇ ਤੀਜਾ ਸਥਾਨ ਅਤੇ ਤਰਨਤਾਰਨ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget