ਪੜਚੋਲ ਕਰੋ

ਅੰਮ੍ਰਿਤਸਰ 'ਚ 2 ਅੱਤਵਾਦੀ ਗ੍ਰਿਫ਼ਤਾਰ, ਥਾਣੇ 'ਤੇ ਸੁੱਟਿਆ ਸੀ ਬੰਬ, ਪਿਸਤੌਲ ਤੇ ਹੈਰੋਇਨ ਬਰਾਮਦ

Amritsar News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।

Amritsar News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।

ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਚੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਦੋਸ਼ੀ ਨਾ ਸਿਰਫ ਇਸ ਹਮਲੇ 'ਚ ਸ਼ਾਮਲ ਸਨ, ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ।

ਹੈਂਡ ਗ੍ਰਨੇਡ ਵੀ ਕੀਤਾ ਗਿਆ ਬਰਾਮਦ 

ਹੁਣ ਤੱਕ ਦੀ ਜਾਂਚ 'ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਨਾਰਕੋ-ਟੈਰਰ ਦੀ ਸਾਫ ਉਦਾਹਰਣ ਹੈ, ਜਿਸ ਵਿੱਚ ਭਾਰਤ ਵਿੱਚ ਸੰਗਠਿਤ ਢੰਗ ਨਾਲ ਨਸ਼ਿਆਂ ਅਤੇ ਹਿੰਸਾ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਬੱਬਰ ਖਾਲਸਾ ਇੰਟਰਨੈਸ਼ਨਲ ਕਰਵਾ ਰਹੇ ਧਮਾਕੇ 

ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪ੍ਰੇਟਰਾਂ ਦੀਆਂ ਹਦਾਇਤਾਂ 'ਤੇ ਕੰਮ ਕਰ ਰਹੇ ਸਨ। ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਹੈਪੀ ਪਾਸੀਆਂ, ਸਾਥੀ ਜੀਵਨ ਫੌਜੀ ਅਤੇ ਗੋਪੀ ਨਵਾਂਸ਼ਹਿਰੀਆ ਨੇ ਪਹਿਲਾਂ ਹੀ ਇਸ ਹਮਲੇ ਦੀ ਜ਼ਿੰਮੇਵਾਰੀ ਪਹਿਲਾਂ ਹੀ ਲੈ ਚੁੱਕੇ ਹਨ। ਇਹ ਸੰਚਾਲਕ ਨਾ ਸਿਰਫ਼ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ, ਸਗੋਂ ਇਨ੍ਹਾਂ ਦੀ ਮਦਦ ਨਾਲ ਭਾਰਤ ਵਿੱਚ ਦਹਿਸ਼ਤ ਫੈਲਾਉਣ ਦੀਆਂ ਯੋਜਨਾਵਾਂ ਨੂੰ ਅੰਜਾਮ ਵੀ ਦਿੱਤਾ ਜਾ ਰਿਹਾ ਸੀ।

ਯੂਪੀ ਵਿੱਚ ਹੁਣ ਤੱਕ 16 ਮੁਲਜ਼ਮ ਗ੍ਰਿਫ਼ਤਾਰ, 3 ਦੀ ਮੌਤ

ਪੁਲਿਸ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਲੋਕਾਂ ਨੂੰ ਫੜਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਹੋਰ ਨੈੱਟਵਰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਤੱਕ ਇਨ੍ਹਾਂ ਦੋ ਮੁਲਜ਼ਮਾਂ ਸਮੇਤ ਪੁਲਿਸ ਨੇ ਹੈਪੀ ਪਾਸੀਆਂ ਦੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਯੂਪੀ ਵਿੱਚ ਤਿੰਨ ਮੁਲਜ਼ਮ ਮਾਰੇ ਗਏ ਸਨ। ਯੂਪੀ ਵਿੱਚ ਮਾਰੇ ਗਏ ਮੁਲਜ਼ਮ ਗੁਰਦਾਸਪੁਰ ਵਿੱਚ ਧਮਾਕੇ ਨੂੰ ਅੰਜਾਮ ਦੇ ਕੇ ਯੂਪੀ ਭੱਜ ਗਏ ਸਨ।

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget