ਪੜਚੋਲ ਕਰੋ

Amritsar News: ਸੁਖਬੀਰ ਬਾਦਲ ਨੇ ਬੇਅਦਬੀਆਂ ਲਈ ਕੌਮ ਤੋਂ ਮੰਗੀ ਮਾਫੀ, ਬੋਲੇ...ਵੱਡੇ ਬਾਦਲ ਨੂੰ ਸਾਰੀ ਉਮਰ ਰਿਹਾ ਮਲਾਲ...

ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਸ਼ਾਸਨ ਦੌਰਾਨ ਹੋਈ ਬੇਅਦਬੀ ਲਈ ਅਸੀਂ ਮੁਆਫੀ ਮੰਗਦੇ ਹਾਂ। ਅਸੀਂ ਦੋਸ਼ੀ ਨੂੰ ਨਹੀਂ ਫੜ ਸਕੇ, ਉਸ ਲਈ ਵੀ ਅਫਸੋਸ ਹੈ। ਅਸਲੀ ਦੋਸ਼ੀਆਂ ਤੇ ਸਿਆਸਤ ਕਰਨ ਵਾਲਿਆਂ ਦੇ ਚਿਹਰਿਆਂ ਨੂੰ ਵੀ ਕੌਮ ਦੇ ਸਾਹਮਣੇ ਲਿਆਂਦਾ ਜਾਵੇਗਾ।

Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀਆਂ ਲਈ ਮਾਫੀ ਮੰਗੀ ਹੈ। ਉਨ੍ਹਾਂ ਨੇ ਇਹ ਮਾਫੀ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸਾਰੀ ਉਮਰ ਮਲਾਲ ਰਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਹੁੰਦਿਆਂ ਬੇਅਦਬੀ ਹੋਈ ਤੇ ਅਜਿਹੀ ਸਥਿਤੀ ਪੈਦਾ ਹੋਈ। ਉਨ੍ਹਾਂ ਨੂੰ ਇਹ ਕੇਸ ਸੀਬੀਆਈ ਨੂੰ ਸੌਂਪਣਾ ਪਿਆ ਤੇ ਉਹ ਖੁਦ ਦੋਸ਼ੀਆਂ ਨੂੰ ਨਹੀਂ ਫੜ ਸਕੇ।

ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪ੍ਰਧਾਨ ਹੋਣ ਦੇ ਨਾਤੇ, ਮੁੱਖ ਸੇਵਾਦਾਰ ਹੋਣ ਦੇ ਨਾਤੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਹਾਜ਼ਰ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਸਾਡੀ ਸਰਕਾਰ ਦੌਰਾਨ ਜੇਕਰ ਕਿਸੇ ਦਾ ਵੀ ਸਰਕਾਰ ਜਾਂ ਸਰਕਾਰ ਤੋਂ ਬਿਨਾਂ ਦਿਲ ਦੁਖਾਇਆ ਹੋਏ ਤਾਂ ਅਸੀਂ ਮੁਆਫ਼ੀ ਮੰਗਦਾ ਹਾਂ।

ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਸ਼ਾਸਨ ਦੌਰਾਨ ਹੋਈ ਬੇਅਦਬੀ ਲਈ ਅਸੀਂ ਮੁਆਫੀ ਮੰਗਦੇ ਹਾਂ। ਅਸੀਂ ਦੋਸ਼ੀ ਨੂੰ ਨਹੀਂ ਫੜ ਸਕੇ, ਉਸ ਲਈ ਵੀ ਅਫਸੋਸ ਹੈ। ਅਸਲੀ ਦੋਸ਼ੀਆਂ ਤੇ ਸਿਆਸਤ ਕਰਨ ਵਾਲਿਆਂ ਦੇ ਚਿਹਰਿਆਂ ਨੂੰ ਵੀ ਕੌਮ ਦੇ ਸਾਹਮਣੇ ਲਿਆਂਦਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੁਖੀ ਸਨ ਕਿ ਉਨ੍ਹਾਂ ਨੂੰ ਦੋਸ਼ੀਆਂ ਨੂੰ ਫੜਨ ਦਾ ਮੌਕਾ ਨਹੀਂ ਦਿੱਤਾ ਗਿਆ। ਤਾਕਤਾਂ ਇਸ ਤਰ੍ਹਾਂ ਇਕੱਠੀਆਂ ਹੋਈਆਂ ਤੇ ਰਾਜਨੀਤੀ ਹੋਈ। ਸਾਰਿਆਂ ਨੇ ਇਕੱਠੇ ਹੋ ਕੇ ਕੌਮ ਦੀਆਂ ਭਾਵਨਾਵਾਂ ਨੂੰ ਭੜਕਾਇਆ। ਅਜਿਹਾ ਦਬਾਅ ਪਾਇਆ ਗਿਆ ਕਿ ਕੇਸ ਸੀਬੀਆਈ ਨੂੰ ਸੌਂਪਣਾ ਪਿਆ ਤੇ ਅਕਾਲੀ ਦਲ ਇਸ ਦੀ ਜਾਂਚ ਨਾ ਕਰ ਸਕਿਆ। ਬੇਅਦਬੀ ਵੇਲੇ ਸਾਰੇ ਅਕਾਲੀ ਦਲ ਤੇ ਬਾਦਲ-ਬਾਦਲ ਕਹਿੰਦੇ ਰਹੇ।

ਸੁਖਬੀਰ ਬਾਦਲ ਨੇ ਕਿਹਾ ਕਿ ਦੂਜੀਆਂ ਸਰਕਾਰਾਂ ਦੇ ਸਮੇਂ ਜਦੋਂ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਪਟਿਆਲਾ ਵਿੱਚ ਬੇਅਦਬੀ ਹੋਈ ਤਾਂ ਕਿਸੇ ਨੇ ਆਵਾਜ਼ ਨਹੀਂ ਉਠਾਈ। ਜਦੋਂ 10-11 ਥਾਵਾਂ 'ਤੇ ਬੇਅਦਬੀ ਹੋਈ ਤਾਂ ਕਿਸੇ ਕੋਲ ਜਾ ਕੇ ਦੇਖਣ ਦਾ ਸਮਾਂ ਨਹੀਂ ਸੀ। ਅਸਲ ਵਿੱਚ ਅਕਾਲੀ ਦਲ ਨੂੰ ਕਮਜੋਰ ਕੀਤਾ ਗਿਆ ਤਾਂ ਕਿ ਕੌਮ ਉੱਤੇ ਹਮਲਾ ਕੀਤਾ ਜਾ ਸਕੇ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget