Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੋੜਿਆਂ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਵੀ ਮੌਜੂਦ ਸੀ। ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁਹੰਚ ਸਕਦੇ ਹਨ।


Ludhiana News: ਵਾਰੇ-ਵਾਰੇ ਜਾਈਏ ਚੋਰਾਂ ਤੋਂ! ਕੋਈ ਕੀਮਤੀ ਸਾਮਾਨ ਹੱਥ ਨਹੀਂ ਲੱਗਾ ਤਾਂ ਜਾਂਦਾ-ਜਾਂਦੇ ਸੁੱਕਣ ਪਏ ਕੱਪੜੇ ਹੀ ਲੈ ਗਿਆ...


ਇਸ ਦੌਰਾਨ ਉਨ੍ਹਾਂ ਨੇ ਸਤਲੁਜ ਯਮਨਾ ਲਿੰਕ ਨਹਿਰ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਪਾਣੀ ਹੀ ਨਹੀਂ, ਤੇ ਐਸਵਾਈਐਲ ਲਈ ਜ਼ਮੀਨ ਹੀ ਨਹੀਂ ਤਾਂ ਫਿਰ ਮੀਟਿੰਗ ਕਰਨ ਦੀ ਕੋਈ ਤੁੱਕ ਹੀ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਸਾਜਿਸ਼ ਘੜੀ ਜਾ ਰਹੀ ਹੈ।







ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।