ਪੜਚੋਲ ਕਰੋ

ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ, ਫਿਰ ਅਸਤੀਫੇ 'ਤੇ ਹੋਵੇਗਾ ਵਿਚਾਰ

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਅੱਜ ਆਖਰੀ ਦਿਨ ਹੈ। ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣੀ ਸੇਵਾ ਪੂਰੀ ਕਰਨਗੇ।

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਅੱਜ ਆਖਰੀ ਦਿਨ ਹੈ। ਆਪਣੀ ਸਜ਼ਾ ਪੂਰੀ ਹੋਣ 'ਤੇ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ, ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕ ਕੇ ਆਪਣੀ ਸਜ਼ਾ ਪੂਰੀ ਕਰਨਗੇ। ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਕੀਤੇ ਜਾਣਗੇ।

ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸੇਵਾ ਨਿਭਾਈ ਹੈ। ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਵਾ ਕੇ ਆਪਣੀ ਸਜ਼ਾ ਪੂਰੀ ਕਰਨਗੇ।

ਅੱਜ ਤੋਂ ਬਾਅਦ ਕਿਸੇ ਵੇਲੇ ਵੀ ਅਸਤੀਫਾ ਹੋ ਸਕਦਾ ਮੰਜ਼ੂਰ
ਸਜ਼ਾ ਸੁਣਾਉਂਦਿਆਂ ਹੋਇਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਮੁੜ ਗਠਨ ਹੋਣਾ ਚਾਹੀਦਾ ਹੈ। ਇਨ੍ਹਾਂ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੀ ਜਿੰਮੇਵਾਰੀ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਕੇ ਅਕਾਲੀ ਦਲ ਦਾ ਨਵਾਂ ਢਾਂਚਾ ਤਿਆਰ ਕਰਨਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget