ਪੜਚੋਲ ਕਰੋ

Punjab News: ਸੁਖਬੀਰ ਬਾਦਲ ਦੇ ਸਪੱਸ਼ਟੀਕਰਨ 'ਤੇ ਇਸ ਦਿਨ ਜਥੇਦਾਰ ਜਾਰੀ ਕਰਨਗੇ ਫੈਸਲਾ, ਕੀ ਸਿੰਘ ਸਾਹਿਬ ਧਾਰਮਿਕ ਸਜ਼ਾ ਲਾਉਣਗੇ ? 

Sukhbir Badal's explanation: ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੱਜੀ ਤੌਰ 'ਤੇ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਸਪਸ਼ਟੀਕਰਨ ਦਿੱਤਾ ਸੀ। ਦੋਵਾਂ ਨੇ ਹੀ ਸੀਲਬੰਦ ਲਿਫਾਫਿਆਂ

Sukhbir Badal's explanation: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ  ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਵਿਚਾਰ ਅਧੀਨ ਹੈ। ਮੰਨਿਆ ਜਾ ਰਿਹਾ ਹੈ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵਿਦੇਸ਼ ਤੋਂ ਪਰਤਣ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ।

ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ  ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ। ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। 

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੱਜੀ ਤੌਰ 'ਤੇ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਸਪਸ਼ਟੀਕਰਨ ਦਿੱਤਾ ਸੀ। ਦੋਵਾਂ ਨੇ ਹੀ ਸੀਲਬੰਦ ਲਿਫਾਫਿਆਂ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਜਿਸ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਕੋਲ ਰੱਖ ਲਿਆ ਸੀ ਅਤੇ ਮੀਡੀਆ ਨੂੰ ਕਿਹਾ ਸੀ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦਣ ਉਪਰੰਤ ਇਸ ਨੂੰ ਵਿਚਾਰਿਆ ਜਾਵੇਗਾ।

ਅਗਲੇ ਦਿਨ ਹੀ ਗਿਆਨੀ ਰਘਬੀਰ ਸਿੰਘ ਵਿਦੇਸ਼ ਦੌਰੇ 'ਤੇ ਚਲੇ ਗਏ ਸੀ। ਜਾਣਕਾਰੀ ਅਨੁਸਾਰ ਦੌਰੇ 'ਤੇ ਚਲੇ ਗਏ ਸੀ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਇੱਕ-ਦੋ ਦਿਨਾਂ ਵਿੱਚ ਪਰਤ ਰਹੇ ਹਨ ਅਤੇ ਇਸ ਉਪਰੰਤ ਅਗਲੇ ਇੱਕ ਹਫ਼ਤੇ ਜਾਂ 10 ਦਿਨਾਂ ਦੇ ਅੰਦਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਸਬੰਧੀ ਜਥੇਦਾਰ ਕੋਈ ਫੈਸਲਾ ਲੈਣਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget