ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ Sukhbir Badal ਤਨਖਾਹੀਆ ਕਰਾਰ

Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀ ਵੀ ਆਪਣਾ ਸਪੱਸ਼ਟੀਕਰਨ ਦੇਣ।"

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ਸਾਹਿਬ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣ। ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget