ਪੜਚੋਲ ਕਰੋ

Amritsar News: ਸਾਰੀ ਉਮਰ ਦੀ ਕਮਾਈ ਲਾ ਕੇ ਪੁੱਤ ਨੂੰ ਵਿਦੇਸ਼ ਭੇਜਿਆ...14 ਸਾਲ ਤੱਕ ਮੂੰਹ ਤੱਕ ਨਹੀਂ ਵੇਖਿਆ...ਹੁਣ ਇੰਗਲੈਂਡ ਤੋਂ ਆਈ ਮੌਤ ਦੀ ਖਬਰ

Amritsar News: ਇੰਗਲੈਂਡ ਤੋਂ ਦਰਦਨਾਕ ਖਬਰ ਆਈ ਹੈ। ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਤਲਵਿੰਦਰ ਸਿੰਘ 2009 ਵਿੱਚ ਇੰਗਲੈਂਡ ਗਿਆ ਸੀ। ਉਸ ਨੇ 14 ਸਾਲ ਮਗਰੋਂ ਨਵੇਂ ਸਾਲ 'ਤੇ ਪੰਜਾਬ

Amritsar News: ਇੰਗਲੈਂਡ ਤੋਂ ਦਰਦਨਾਕ ਖਬਰ ਆਈ ਹੈ। ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਤਲਵਿੰਦਰ ਸਿੰਘ 2009 ਵਿੱਚ ਇੰਗਲੈਂਡ ਗਿਆ ਸੀ। ਉਸ ਨੇ 14 ਸਾਲ ਮਗਰੋਂ ਨਵੇਂ ਸਾਲ 'ਤੇ ਪੰਜਾਬ ਪਰਤਣਾ ਸੀ। ਇਸ ਤੋਂ ਪਹਿਲਾਂ ਹੀ ਮਾਪਿਆਂ ਨੂੰ ਮੌਤ ਦੀ ਖਬਰ ਮਿਲ ਗਈ। ਨੌਜਵਾਨ ਦੇ ਪਿਤਾ ਨੇ ਦਰਦ ਬਿਆਨ ਕਰਦੇ ਹੋਏ ਦੱਸਿਆ ਕਿ ਉਸ ਨੇ ਰਿਟਾਇਰਮੈਂਟ ਦੇ ਲਾਭਾਂ ਸਮੇਤ ਆਪਣੀ ਸਾਰੀ ਬਚਤ ਪੁੱਤਰ 'ਤੇ ਲਾ ਦਿੱਤੀ। ਪਿਤਾ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਇੰਗਲੈਂਡ ਦਾ ਪੱਕਾ ਨਾਗਰਿਕ ਬਣਨ ਮਗਰੋਂ ਨਵੇਂ ਸਾਲ 'ਤੇ ਵਤਨ ਪਰਤਣਾ ਸੀ ਪਰ ਹੁਣ ਉਸ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣਾ ਮੁਸ਼ਕਲ ਹੋ ਗਿਆ ਹੈ।

ਸੁਖਦੇਵ ਸਿੰਘ ਵਾਸੀ ਤਲਵੰਡੀ ਭਰਥ, ਬਟਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਤਲਵਿੰਦਰ ਸਿੰਘ 35 ਸਾਲ ਦਾ ਸੀ। ਉਹ ਆਪਣੇ ਮਾਤਾ-ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ 2009 ਵਿੱਚ ਇੰਗਲੈਂਡ ਗਿਆ ਸੀ। 14 ਸਾਲ ਪਹਿਲਾਂ ਜਦੋਂ ਉਸ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਉਸ ਨੇ ਬਿਜਲੀ ਬੋਰਡ ਤੋਂ ਸੇਵਾਮੁਕਤੀ ਸਮੇਂ ਮਿਲੇ ਸਾਰੇ ਪੈਸੇ ਲਾ ਦਿੱਤੇ ਸਨ। ਉਸ ਨੂੰ ਵਿਦੇਸ਼ ਭੇਜਣ 'ਤੇ ਕਰੀਬ 16 ਲੱਖ ਰੁਪਏ ਖਰਚ ਕੀਤੇ ਗਏ। 

ਉਨ੍ਹਾਂ ਨੇ ਸੋਚਿਆ ਕਿ ਉਨ੍ਹਾਂ ਦਾ ਬੇਟਾ ਘਰ ਦੀ ਆਰਥਿਕ ਹਾਲਤ ਸੁਧਾਰ ਲਵੇਗਾ। ਉਨ੍ਹਾਂ ਨੇ 14 ਸਾਲ ਤੱਕ ਆਪਣੇ ਪੁੱਤਰ ਦਾ ਮੂੰਹ ਤੱਕ ਨਹੀਂ ਦੇਖਿਆ। ਬੇਟਾ ਅਕਸਰ ਕਹਿੰਦਾ ਸੀ ਕਿ ਉਹ ਇੰਗਲੈਂਡ ਵਿੱਚ ਸੈਟਲ ਹੋ ਕੇ ਹੀ ਘਰ ਵਾਪਸ ਆਵੇਗਾ। ਫਿਰ ਅਚਾਨਕ ਬੀਤੀ ਰਾਤ ਦੋ ਵਜੇ ਫੋਨ ਆਇਆ ਕਿ ਤਲਵਿੰਦਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿਉਂਕਿ ਬੇਟੇ ਨੇ ਕਿਹਾ ਸੀ ਕਿ ਪੀਆਰ ਮਿਲਦੇ ਹੀ ਉਹ ਨਵੇਂ ਸਾਲ 'ਤੇ ਘਰ ਆ ਜਾਵੇਗਾ।

ਉਨ੍ਹਾਂ ਨੇ ਉੱਥੇ ਕਿਸੇ ਜਾਣਕਾਰ ਨੂੰ ਫੋਨ। ਉਸ ਨੂੰ ਪੁੱਛਿਆ ਕਿ ਸੱਚਾਈ ਕੀ ਹੈ। ਉਸ ਨੇ ਵੀ ਇਹੀ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇੱਥੇ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਕਰਨਾ ਚਾਹੁੰਦੇ ਹਨ। ਆਖਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁਦੇ ਹਨ। ਸਰਕਾਰ ਸਾਡੀ ਮਦਦ ਕਰੇ ਤੇ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਵੇ।

ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ। ਉਸ ਨੇ ਉੱਥੇ ਸਖ਼ਤ ਮਿਹਨਤ ਕੀਤੀ ਤੇ ਪੈਸੇ ਇਕੱਠੇ ਕੀਤੇ। ਉਹ ਪੈਸਾ ਵੀ ਉਥੇ ਹੀ ਪੀਆਰ ਲੈਣ ਲਈ ਖਰਚ ਕੀਤਾ ਗਿਆ। ਹੁਣ ਉਹ ਇਸ ਸੰਸਾਰ ਨੂੰ ਛੱਡ ਗਿਆ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget