ਪੜਚੋਲ ਕਰੋ

Taran Taran Flood: ਐੱਨ.ਡੀ.ਆਰ.ਐੱਫ਼. ਦੀ ਮਦਦ ਨਾਲ ਹੜ੍ਹਾਂ ਵਿੱਚ ਫਸੇ 31 ਲੋਕਾਂ ਨੂੰ ਬਾਹਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

Taran Taran News : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਰਾਹਤ ਕਾਰਜਾਂ ਵਿੱਚ ਜੁੜੀਆਂ ਟੀਮਾਂ ਅਤੇ

Taran Taran News : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਰਾਹਤ ਕਾਰਜਾਂ ਵਿੱਚ ਜੁੜੀਆਂ ਟੀਮਾਂ ਅਤੇ ਐੱਨ. ਡੀ. ਆਰ. ਐੱਫ਼ ਦੀ ਟੀਮ ਨਾਲ ਗੱਲਬਾਤ ਕੀਤੀ। ਇਸ ਮੌਕੇ ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਦਪਕ ਭਾਟੀਆ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।

ਸਬ-ਡਵੀਜ਼ਨ ਖਡੂਰ ਸਾਹਿਬ ਦੇ ਮੁੰਡਾ ਪਿੰਡ ਦਾ ਦੌਰਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਹਲਕਾ ਖਡੂਰ ਸਾਹਿਬ ਦੇ ਲੱਗਭੱਗ 17 ਪਿੰਡ ਪ੍ਰਭਾਵਿਤ ਹੋਏ ਹਨ। ਉਹਨਾਂ ਦੱਸਿਆ ਕਿ ਐੱਨ. ਡੀ. ਆਰ. ਐੱਫ਼. ਦੀ ਮੱਦਦ ਨਾਲ ਹੜ੍ਹਾਂ ਵਿੱਚ ਫਸੇ 31 ਲੋਕਾਂ ਨੂੰ ਬਾਹਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀ ਦੀਪਕ ਭਾਟੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਕਿਸੇ ਵੀ ਸੰਕਟ ਨਾਲ ਨਿਪਟਣ ਲਈ ਹਲਕਾ ਖਡੂਰ ਸਾਹਿਬ ਵਿੱਚ 05 ਰਾਹਤ ਕੇਂਦਰ ਬਣਾਏ ਗਏ ਹਨ।ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਵੱਲੋਂ ਲੋੜੀਂਦੀਆਂ ਦਵਾਈਆਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਪਸ਼ੂਆਂ ਲਈ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਗਏ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

Embed widget