ਪੜਚੋਲ ਕਰੋ

Election 2024: ਅਮਰੀਕ ਤੋਂ ਅੰਮ੍ਰਿਤਸਰ ਦਾ ਸਫ਼ਰ, ਹੁਣ ਸਿਆਸਤ 'ਚ ਐਂਟਰੀ, ਤਰਨਜੀਤ ਸੰਧੂ ਗੁਰੂ ਨਗਰੀ ਦੀ ਸੇਵਾ ਕਰਨ ਲਈ ਤਿਆਰ

Taranjit Singh Sandhu: ਅੰਬੈਸਡਰ ਸੰਧੂ ਨੇ ਯਕੀਨੀ ਤੌਰ 'ਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਕਰਨ ਦੇ ਤਰੀਕੇ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਉਸ ਤੋਂ ਗੁਰੂ ਨਗਰੀ ਦੇ ਹਿਤਾਂ ਲਈ ਵੱਧ ਤੋਂ ਵੱਧ ਮੌਕੇ ਪ੍ਰਾਪਤ ਕਰਾਂਗੇ।

Taranjit Singh Sandhu: ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਚਾਹੁੰਦਾ ਹਾਂ। 

ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਸਾਰਿਆਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਉਸ ਕੋਲ ਗੁਰੂ ਨਗਰੀ ਦੇ ਵਿਕਾਸ ਲਈ ਇੱਕ ਖ਼ਾਸ ਨਜ਼ਰੀਆ ਅਤੇ ਯੋਜਨਾਵਾਂ ਹਨ।  ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਅੰਮ੍ਰਿਤਸਰ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਅੰਮ੍ਰਿਤਸਰ ਵਿੱਚ ਰਹਿ ਕੇ ਕੰਮ ਕਰਨ ਅਤੇ ਪੈਸਾ ਕਮਾਉਣ ਲਈ ਰੁਜ਼ਗਾਰ ਪ੍ਰਦਾਨ ਕਰਾਂਗੇ।

ਅੰਬੈਸਡਰ ਸੰਧੂ ਨੇ ਯਕੀਨੀ ਤੌਰ 'ਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਕਰਨ ਦੇ ਤਰੀਕੇ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਉਸ ਤੋਂ ਗੁਰੂ ਨਗਰੀ ਦੇ ਹਿਤਾਂ ਲਈ ਵੱਧ ਤੋਂ ਵੱਧ ਮੌਕੇ ਪ੍ਰਾਪਤ ਕਰਾਂਗੇ।

ਸਰਦਾਰ ਸੰਧੂ ਨੇ ਕਿਹਾ ਕਿ ਜਦੋਂ ਤੋਂ ਮੋਦੀ ਪ੍ਰਧਾਨ ਮੰਤਰੀ ਬਣੇ ਉਨ੍ਹਾਂ ਨੂੰ ਦਸ ਸਾਲ ਕੰਮ ਕਰਨ ਦਾ ਮੌਕਾ ਮਿਲਿਆ ਜਿਸ ਦੌਰਾਨ ਭਾਰਤ ਅਮਰੀਕਾ ਰਿਸ਼ਤਾ ਭਾਈਵਾਲੀ ਵਿੱਚ ਬਦਲ ਗਿਆ। ਹੁਣ ਭਾਰਤ ਬਹੁਤ ਤਰੱਕੀ ਕਰ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੇਰੇ ਦਾਦਾ ਤੇਜਾ ਸਿੰਘ ਸਮੁੰਦਰੀ ਨੇ ਫ਼ੌਜ ਦੀ ਨੌਕਰੀ ਛੱਡ ਕੇ ਵਾਪਸ ਪਰਤ ਕੇ ਪੰਥ ਦੀ ਸੇਵਾ ਕਰਨੀ ਠੀਕ ਸਮਝੀ, ਇਸ ਦੇ ਬਾਵਜੂਦ ਮੇਰੇ ਮਾਤਾ-ਪਿਤਾ ਵੀ ਅਮਰੀਕਾ ਤੋਂ ਉੱਚ ਵਿੱਦਿਆ ਪ੍ਰਾਪਤ ਕਰਕੇ ਅੰਮ੍ਰਿਤਸਰ ਆਕੇ ਸ਼ਹਿਰ ਦੀ ਸ਼ੇਵਾ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਵੀ ਭਾਵਨਾ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਹੈ ।

ਪ੍ਰੋ. ਸਰਚਾਂਦ ਸਿੰਘ ਨੇ  ਕਿਹਾ ਕਿ  ਸੰਧੂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਦਾ ਧਾਰਮਿਕ ਇਤਿਹਾਸ ਬਹੁਤ ਵੱਡਾ ਹੈ, ਜਦੋਂ ਕਿ ਉਨ੍ਹਾਂ ਦੇ ਪਿਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਸਨ ਅਤੇ ਮਾਤਾ ਨੇ ਵੀ ਸਿੱਖਿਆ ਦੇ ਖੇਤਰ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। 

ਇਸ ਸ਼ਹਿਰ ਦੀ ਮਿੱਟੀ ਦੇ ਪੁੱਤਰ  ਸੰਧੂ ਅਮਰੀਕਾ ਵਰਗੇ ਵਿਕਸਿਤ ਦੇਸ਼ ਨੂੰ ਛੱਡ ਕੇ ਅੰਮ੍ਰਿਤਸਰ ਵਿੱਚ ਸੇਵਾ ਕਰਦੇ ਹਨ ਤਾਂ ਇਹ ਸਾਡੇ ਲਈ ਖ਼ੁਸ਼ਨਸੀਬੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਸੰਧੂ ਨੇ ਅਮਰੀਕਾ ਵਰਗੇ ਦੇਸ਼ ’ਚ ਦਸਤਾਰ ਦੀ ਜੋ ਪਹਿਚਾਣ ਬਣਾਈ ਉਹ ਹਰ ਸਿੱਖ ਲਈ ਬਹੁਤ ਮਾਣ ਵਾਲੀ ਗੱਲ ਹੈ, ਜਿਸ ਨੂੰ  ਅਮਰੀਕਾ ਦੇ ਪ੍ਰੈਜ਼ੀਡੈਂਟ ਜੋਅ ਬਿਡੇਨ ਵੀ  ਸੰਧੂ ਦੀ ਤਾਰੀਫ਼ ਕਰਦੇ ਰਹੇ ਹਨ। 

ਉਨ੍ਹਾਂ ਕਿਹਾ ਕਿ  ਸੰਧੂ ਬੇਦਾਗ਼ ਅਤੇ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਹਨ ਅਤੇ ਆਪਣੇ ਅਸਰ ਰਸੂਖ਼ ਨੂੰ ਸ਼ਹਿਰ ਅਤੇ ਲੋਕਾਂ ਦੇ ਫ਼ਾਇਦੇ ਲਈ ਉਪਯੋਗ ਕਰ ਸਕਦੇ ਹਨ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget