ਪੜਚੋਲ ਕਰੋ

Tarn Taran RPG attack : ਗੈਂਗਸਟਰ ਲਖਬੀਰ ਲੰਢੇ ਦੇ ਸਾਥੀ ਪ੍ਰੀਤ ਸੇਖੋਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਪੂਰਥਲਾ ਜੇਲ੍ਹ ਚੋਂ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

 Tarn Taran RPG attack  : ਤਰਨਤਾਰਨ ਦੇ ਸਰਹਾਲੀ ਥਾਣੇ 'ਚ ਹੋਏ ਆਰਪੀਜੀ ਅਟੈਕ ਦੇ ਮਾਮਲੇ 'ਚ ਪੁਲਿਸ ਦੀ ਜਾਂਚ ਮੁਤਾਬਕ ਇਸ ਸਾਰੀ ਘਟਨਾ ਦਾ ਵੱਡਾ ਹਿੱਸਾ ਜੇਲ੍ਹ 'ਚੋਂ ਬੈਠ ਕੇ ਕੁੱਝ ਮੁਲਜਮਾਂ ਵੱਲੋਂ ਪਲਾਨ ਕੀਤੇ ਜਾਣ ਦੇ ਸੰਕੇਤ ਮਿਲ ਰਹੇ ਹ

 Tarn Taran RPG attack  : ਤਰਨਤਾਰਨ ਦੇ ਸਰਹਾਲੀ ਥਾਣੇ 'ਚ ਹੋਏ ਆਰਪੀਜੀ ਅਟੈਕ ਦੇ ਮਾਮਲੇ 'ਚ ਪੁਲਿਸ ਦੀ ਜਾਂਚ ਮੁਤਾਬਕ ਇਸ ਸਾਰੀ ਘਟਨਾ ਦਾ ਵੱਡਾ ਹਿੱਸਾ ਜੇਲ੍ਹ 'ਚੋਂ ਬੈਠ ਕੇ ਕੁੱਝ ਮੁਲਜਮਾਂ ਵੱਲੋਂ ਪਲਾਨ ਕੀਤੇ ਜਾਣ ਦੇ ਸੰਕੇਤ ਮਿਲ ਰਹੇ ਹਨ,ਜਿਨਾਂ ਨੇ ਬਾਹਰ ਦੇ ਕੁਝਮੈਂਬਰਾਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਦੀ ਤਫਤੀਸ਼ ਨੂੰ ਲਗਾਤਾਰ ਤਰਨਤਾਰਨ ਪੁਲਿਸ ਤੇ ਕਾਊਂਟਰ ਇੰਟੈਲੀਜੈੰਸ ਦੀਆਂ ਟੀਮਾਂ ਅੱਗੇ ਵਧਾ ਰਹੀਆਂ ਹਨ। 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਤੇ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਵੀ ਇਸ ਮਾਮਲੇ 'ਚ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੇ ਤਹਿਤ ਅੱਜ ਅੰਮ੍ਰਿਤਸਰ ਕਮਿਸਨਰੇਟ ਪੁਲਿਸ ਨੇ ਅੱਜ ਕਪੂਰਥਲਾ ਜੇਲ੍ਹ 'ਚ ਨਜਰਬੰਦ ਲਖਬੀਰ ਸਿੰਘ ਲੰਢਾ ਦੇ ਸਾਥੀ ਪ੍ਰੀਤ ਸੇਖੋਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਹੈ ਜਦਕਿ ਤਰਨਤਾਰਨ ਪੁਲਿਸ ਨੇ ਗੁਰਦਾਸਪੁਰ ਜੇਲ੍ਹ 'ਚੋਂ 2 ਮੁਲਜਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 
 
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁਝ ਹੋਰ ਮੁਲਜਮਾਂ, ਜੋ ਅੰਮ੍ਰਿਤਸਰ ਜੇਲ 'ਚ ਨਜਰਬੰਦ ਹਨ, ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਅਰਜੀ ਦਿੱਤੀ ਹੈ। ਇਸ ਤੋਂ ਪਹਿਲਾਂ ਮੋਹਾਲੀ ਆਰਪੀਜੀ ਅਟੈਕ ਮਾਮਲੇ 'ਚ ਚੜਤ ਸਿੰਘ ਤੇ ਟਿਫਨ ਬੰਬ ਦੇ ਕੇਸ 'ਚ ਨਛੱਤਰ ਸਿੰਘ ਤੇ ਮੰਨਾ ਨੂੰ ਜੇਲ 'ਚੋਂ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁਲਿਸ ਦੀ ਤਫਤੀਸ਼ ਜਿਆਦਾਤਰ ਗੈਂਗਸਟਰ ਲਖਬੀਰ ਸਿੰਘ ਲੰਢਾ ਦੇ ਗਿਰੋਹ ਦੇ ਦੁਆਲੇ ਹੀ ਚੱਲ ਰਹੀ ਹੈ। ਤਰਨਤਾਰਨ ਦੇ ਅੇੈਸਅੇੈਸਪੀ ਗੁਰਮੀਤ ਸਿੰਘ ਚੌਹਾਨ ਨੇ ਸੰਪਰਕ ਕਰਨ 'ਤੇ ਕਿਹਾ ਕਿ ਪੁਲਿਸ ਲਗਾਤਾਰ ਆਪਣੀ ਜਾਂਚ ਅੱਗੇ ਵਧਾ ਰਹੀ ਹੈ ਤੇ ਛੇਤੀ ਹੀ ਕੇਸ 'ਚ ਖੁਲਾਸਾ ਕਰ ਦਿੱਤਾ ਜਾਵੇਗਾ।
 
 ਪੁਲਿਸ ਦੀ ਜਾਂਚ ਮੁਤਾਬਕ ਇਸ ਹਮਲੇ ਨੂੰ ਪੰਜ ਅੱਤਵਾਦੀ-ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ। ਇਨ੍ਹਾਂ ਵਿੱਚ ਸ਼ਾਮਲ ਲੋਕ ਹਰੀਕੇ ਪੱਤਣ ਵਾਲੇ ਪਾਸਿਓਂ ਬਾਈਕ ਅਤੇ ਬਰੇਜਾ ਕਾਰ ਰਾਹੀਂ ਆਏ ਸਨ। ਇਹ ਸਾਰੇ ਲੋਕ ਹਰੀਕੇ ਪੱਤਣ ਅਤੇ ਸਰਹਾਲੀ ਵਿਚਕਾਰ ਹਾਈਵੇਅ ’ਤੇ ਸਥਿਤ ਇੱਕ ਢਾਬੇ ’ਤੇ ਵੀ ਰੁਕੇ ਸਨ। ਇਨ੍ਹਾਂ ਦੀਆਂ ਤਸਵੀਰਾਂ ਢਾਬੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ। 
 
ਦੱਸ ਦੇਈਏ ਕਿ ਸਰਹਾਲੀ ਥਾਣੇ ਦੇ ਐਸਐਚਓ ਪ੍ਰਕਾਸ਼ ਸਿੰਘ ਦਾ ਤਬਾਦਲਾ ਕਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਵਿੰਗ ਵਿੱਚ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਪੱਟੀ ਥਾਣੇ ਦੇ ਐਸਐਚਓ ਸੁਖਬੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀਆਂ ਕਰੀਬ 19 ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਇਸ ਵਿੱਚ ਫੋਰੈਂਸਿਕ ਅਤੇ ਸਾਈਬਰ ਮਾਹਿਰਾਂ ਸਮੇਤ ਕਈ ਮਾਹਿਰ ਸ਼ਾਮਲ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget