ਪੜਚੋਲ ਕਰੋ

Tarn Taran RPG attack : ਸਰਹਾਲੀ ਥਾਣੇ 'ਤੇ ਰਾਕੇਟ ਹਮਲੇ ਮਗਰੋਂ ਐਸਐਚਓ ਦਾ ਤਬਾਦਲਾ

 Tarn Taran RPG attack : ਤਰਨ ਤਾਰਨ ਦੇ ਸਰਹਾਲੀ ਥਾਣੇ ਉੱਪਰ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।

 Tarn Taran RPG attack : ਤਰਨ ਤਾਰਨ ਦੇ ਸਰਹਾਲੀ ਥਾਣੇ ਉੱਪਰ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ ਐਸਐਚਓ ਦਾ ਤਬਾਦਲਾ ਕਰ ਦਿੱਤਾ ਹੈ। ਪੁਲਿਸ ਨੇ ਐਸਐਚਓ ਸਰਹਾਲੀ ਪ੍ਰਕਾਸ ਸਿੰਘ ਦਾ ਤਬਾਦਲਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਤਕ 11 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਗਵਾਹ 'ਤੇ ਜਾਨਲੇਵਾ ਹਮਲਾ , ਆਸ਼ੀਸ਼ ਮਿਸ਼ਰਾ 'ਤੇ ਲਗਾਇਆ ਆਰੋਪ

ਤਰਨਤਾਰਨ 'ਚ ਰਾਕੇਟ ਲਾਂਚਰ ਹਮਲੇ ਨਾਲ ਪੂਰਾ ਪ੍ਰਸ਼ਾਸਨ ਹਿੱਲ ਗਿਆ ਹੈ। ਪੰਜਾਬ ਵਿੱਚ ਇਹ ਦੂਜੀ ਵਾਰ ਹੈ ਜਦੋਂ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ। ਭਾਵੇਂ ਰਾਤ 1 ਵਜੇ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਹੋਏ ਇਸ ਹਮਲੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜੇਕਰ ਇਹ ਰਾਕੇਟ ਲਾਂਚਰ ਸਿੱਧਾ ਹਮਲਾ ਕਰ ਦਿੰਦਾ ਤਾਂ ਇਸ ਨਾਲ ਕਈ ਪੁਲਿਸ ਵਾਲਿਆਂ ਦੀ ਮੌਤ ਹੋ ਸਕਦੀ ਸੀ। ਇਸ ਦੇ ਨਾਲ ਹੀ ਇਸ ਹਮਲੇ ਤੋਂ ਬਾਅਦ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ ਅਤੇ ਸਬੂਤ ਇਕੱਠੇ ਕਰਨ 'ਚ ਲੱਗੀ ਹੋਈ ਹੈ।

ਹਮਲੇ ਪਿੱਛੇ ਇਨ੍ਹਾਂ ਵੱਡੇ ਗੈਂਗਸਟਰਾਂ ਦਾ ਹੱਥ ਹੋਣ ਦੀ ਸੰਭਾਵਨਾ

ਇਸ ਹਮਲੇ ਪਿੱਛੇ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਸ ਹਮਲੇ ਪਿੱਛੇ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਹੱਥ ਹੋ ਸਕਦਾ ਹੈ। ਲਖਬੀਰ ਸਿੰਘ ਲੰਡਾ ਇਸ ਪੂਰੇ ਇਲਾਕੇ 'ਤੇ ਆਪਣਾ ਦਬਦਬਾ ਕਾਇਮ ਕਰਨਾ ਚਾਹੁੰਦੇ ਹਨ। ਕੁਝ ਦਿਨ ਪਹਿਲਾਂ ਇੱਕ ਕੱਪੜਾ ਵਪਾਰੀ ਦਾ ਕਤਲ ਹੋ ਗਿਆ ਸੀ। ਲੰਡਾ ਨੂੰ ਸ਼ੱਕ ਸੀ ਕਿ ਕੱਪੜਾ ਵਪਾਰੀ ਉਸ ਦੇ ਲੋਕਾਂ ਦਾ ਮੁਖਬਰ ਸੀ।

ਇਸ ਹਮਲੇ ਦਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਹੈ ਕਿ ਜੇਕਰ ਉਹ ਥਾਣੇ 'ਚ ਹਮਲਾ ਕਰ ਸਕਦੇ ਹਨ ਤਾਂ ਉਨ੍ਹਾਂ ਲਈ ਹੋਰ ਕਿਤੇ ਵੀ ਹਮਲਾ ਕਰਨਾ ਕੋਈ ਵੱਡੀ ਗੱਲ ਨਹੀਂ ਹੈ। ਇਹ ਦੋਵੇਂ ਅੱਤਵਾਦੀ ਹੁਣ ਪੰਜਾਬ ਪੁਲਿਸ ਲਈ ਸਿਰਦਰਦੀ ਬਣ ਗਏ ਹਨ। ਨਾਲ ਹੀ ਇਨ੍ਹਾਂ ਦੋਵਾਂ ਨੂੰ ਫੜਨਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਇਸ ਹਮਲੇ ਤੋਂ ਬਾਅਦ ਹੁਣ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਰਾਕੇਟ ਲਾਂਚਰ ਵਰਗੇ ਹਥਿਆਰ ਪੰਜਾਬ ਤੱਕ ਕਿਵੇਂ ਪਹੁੰਚ ਰਹੇ ਹਨ ਅਤੇ ਪੁਲਿਸ ਥਾਣਿਆਂ 'ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਹਥਿਆਰਾਂ ਨੂੰ ਵਰਤਣ ਦੀ ਸਿਖਲਾਈ ਕਿੱਥੇ ਦਿੱਤੀ ਜਾ ਰਹੀ ਹੈ? ਪੰਜਾਬ ਵਿੱਚ ਲਗਾਤਾਰ ਹੋ ਰਹੇ ਇਨ੍ਹਾਂ ਹਮਲਿਆਂ ਪਿੱਛੇ ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਜ਼ਰ ਆ ਰਹੀ ਹੈ। ਇਸ ਪਿੱਛੇ ਸਮਰਥਕਾਂ ਦੀ ਇੱਕ ਕੜੀ ਕੰਮ ਕਰ ਰਹੀ ਹੈ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget