ਪੜਚੋਲ ਕਰੋ

Punjab News: ਸਾਬਕਾ ਉਪ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ਖਾਰਜ, ਖ਼ਰਾਬ ਸਿਹਤ ਦਾ ਦਿੱਤਾ ਸੀ ਹਵਾਲਾ

ਸੋਨੀ ਗ੍ਰਿਫਤਾਰੀ ਦੇ ਬਾਅਦ ਤੋਂ ਬਿਮਾਰ ਚੱਲ ਰਹੇ ਹਨ। ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਸ਼ਨੀਵਾਰ ਨੂੰ ਅਦਾਲਤ 'ਚ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ। ਜਿਸ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ।

Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਖਾਰਜ ਕਰ ਦਿੱਤੀ ਹੈ। ਸੋਨੀ ਪਿਛਲੇ ਕੁਝ ਸਮੇਂ ਤੋਂ ਨਿਆਂਇਕ ਹਿਰਾਸਤ ਵਿੱਚ ਹਨ। ਵਿਜੀਲੈਂਸ ਨੇ ਇਨਕਮ-ਵਾਈ-ਐਕਸੈੱਸ ਐਸਟਸ ਮਾਮਲੇ 'ਚ ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਉਸ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ।

ਸੋਨੀ ਗ੍ਰਿਫਤਾਰੀ ਦੇ ਬਾਅਦ ਤੋਂ ਬਿਮਾਰ ਚੱਲ ਰਹੇ ਹਨ। ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਸ਼ਨੀਵਾਰ ਨੂੰ ਅਦਾਲਤ 'ਚ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ। ਜਿਸ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ।

ਜ਼ਿਕਰ ਕਰ ਦਈਏ ਕਿ ਓਪੀ ਸੋਨੀ ਨੂੰ 9 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਦਿਨ ਜਿਵੇਂ ਹੀ ਵਿਜੀਲੈਂਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤਾਂ ਉਸ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਸ 'ਤੇ ਵੀ ਵਿਵਾਦ ਸ਼ੁਰੂ ਹੋ ਗਿਆ।

ਕੁਝ ਸਮਾਂ ਹਸਪਤਾਲ ਵਿਚ ਰਹਿਣ ਤੋਂ ਬਾਅਦ ਵਿਜੀਲੈਂਸ ਨੇ ਉਸ ਦਾ ਰਿਮਾਂਡ ਹਾਸਲ ਕੀਤਾ ਪਰ ਅਦਾਲਤ ਨੇ ਉਸ ਨੂੰ 18 ਜੁਲਾਈ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ 

ਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਓਮ ਪ੍ਰਕਾਸ਼ ਸੋਨੀ ਖਿਲਾਫ ਆਮਦਨ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਜਿਸ ਵਿੱਚ ਉਸ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਜਾਂਚ ਦੌਰਾਨ ਉਸ ਦੀ ਆਮਦਨ 4,52,18,771 ਦਰਜ ਕੀਤੀ ਗਈ। ਇਸ ਵਿੱਚ 7,96,23,921 ਰੁਪਏ ਉਨ੍ਹਾਂ ਦੀ ਆਮਦਨ ਤੋਂ ਵੱਧ ਖਰਚ ਕੀਤੇ ਗਏ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget