ਪੜਚੋਲ ਕਰੋ

Amritsar News: ਅੰਮ੍ਰਿਤਸਰ ਸ਼ਹਿਰ ਦਾ ਹੋਏਗਾ ਸੁੰਦਰੀਕਰਨ, 6.90 ਕਰੋੜ ਰੁਪਏ ਖਰਚ ਕਰੇਗੀ ਸਰਕਾਰ

Amritsar News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।

Amritsar News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ। ਡਾ. ਇੰਦਰਬੀਰ ਨਿੱਜਰ ਨੇ ਕਿਹਾ ਕਿ ਸੀਐਨਜੀ ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪੱਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ, ਡਾ.ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: ਗਰਭਵਤੀ ਹੋ ਗਿਆ 60 ਸਾਲਾ ਬਜ਼ੁਰਗ! ਮੈਡੀਕਲ ਰਿਪੋਰਟ ਦੇਖ ਕੇ ਹੈਰਾਨ ਰਹਿ ਗਏ ਰਿਸ਼ਤੇਦਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: WhatsApp 'ਚ ਆਏ ਇਹ 21 ਨਵੇਂ ਇਮੋਜੀ, ਜੇਕਰ ਤੁਸੀਂ ਚੈਟ ਨੂੰ ਹੋਰ ਵੀ ਦਿਲਚਸਪ ਬਣਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਦੇਖੋ ਇਹ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
Gold Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
Embed widget