ਪੜਚੋਲ ਕਰੋ

Amritsar News: ਨੌਜਵਾਨਾਂ ਨੂੰ ਅਪੀਲ ਹੁੱਲੜ੍ਹਬਾਜ਼ੀ ਤੋਂ ਦੂਰ ਰਹਿਕੇ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ ਹੋਲਾ ਮਹੱਲਾ- ਧਾਮੀ

ਐਡਵੋਕੇਟ ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ, ਜਿਸ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਉਣਾ ਚਾਹੀਦਾ ਹੈ।  ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਜਾਣ ਸਮੇਂ ਮਰਯਾਦਾ ਦਾ ਖਿਆਲ ਰੱਖਣ ਅਤੇ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਮਨਾਉਣ ਦੀ ਅਪੀਲ ਕਰਦਿਆਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕ ਵਿਸ਼ੇਸ਼ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵੱਲ੍ਹਾ ਵਿਖੇ ਹੋਈ ਇਕੱਤਰਤਾ ਮਗਰੋਂ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ ਮਹੱਲਾ ਮਨਾਉਣ ਦੀ ਪ੍ਰੰਪਰਾ ਆਰੰਭ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰ ਸਾਲ ਹੋਲੇ ਮਹੱਲੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੀਆਂ ਹਨ। ਪਿਛਲੇ ਕੁਝ ਸਮੇਂ ਤੋਂ ਕੁਝ ਸ਼ਰਾਰਤੀ ਲੋਕ ਗੁਰੂ ਘਰ ਦੀ ਮਰਯਾਦਾ ਉਲਟ ਹੁਲੜਬਾਜ਼ੀ ਕਰਕੇ ਸੰਗਤਾਂ ਲਈ ਪ੍ਰੇਸ਼ਾਨੀ ਪੈਦਾ ਕਰਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ, ਜਿਸ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਉਣਾ ਚਾਹੀਦਾ ਹੈ।  ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਜਾਣ ਸਮੇਂ ਮਰਯਾਦਾ ਦਾ ਖਿਆਲ ਰੱਖਣ ਅਤੇ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜਿਥੇ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ, ਉਥੇ ਹੀ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪ੍ਰੈਲ ਨੂੰ ਸ਼ਤਾਬਦੀ ਨੂੰ ਸਮਰਪਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਪਟਿਆਲਾ ਵਿਖੇ ਜੁਡੀਸ਼ੀਅਲ ਅਕੈਡਮੀ ਸ਼ੁਰੂ ਕਰਨ ਲਈ ਕਲਾਸ ਰੂਮ ਅਤੇ ਲੜਕੀਆਂ ਵਾਸਤੇ ਹੋਸਟਲ ਤਿਆਰ ਕਰਨ ਦੇ ਕਾਰਜਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਵੱਖ-ਵੱਖ ਕਾਰਜਾਂ ਨੂੰ ਵੀ ਪ੍ਰਵਾਨਗੀਆਂ ਦਿੱਤੀਆਂ ਗਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ

ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ

ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ

ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?

ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਪੰਜਾਬ 'ਚ Jeweller ਦਾ ਸ਼ਰੇਆਮ ਕਤਲ, ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ, CCTV ਵਾਇਰਲ

BCCI ਨੇ ਸੱਦੀ ਮੀਟਿੰਗ, ਗੰਭੀਰ ਤੇ ਅਗਰਕਰ ਮਿਲਕੇ ਰੋਹਿਤ ਤੇ ਵਿਰਾਟ ਦੇ ਭਵਿੱਖ 'ਤੇ ਲੈਣਗੇ ਵੱਡਾ ਫੈਸਲਾ...!

'90 ਘੰਟੇ ਦਫਤਰ 'ਚ ਬਿਤਾਉਣ' ਦੇ ਮੁੱਦੇ 'ਤੇ ਛਿੜੀ ਬਹਿਸ 'ਤੇ ਆਨੰਦ ਮਹਿੰਦਰਾ ਦਾ ਆਇਆ ਜਵਾਬ, ਬੋਲੇ- 'My wife is wonderful, I love staring at her'

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

Embed widget