ਪੜਚੋਲ ਕਰੋ

Amritsar: ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਖਾਣੇ ਦੀ ਵੀ ਕੀਤੀ ਜਾਂਚ

ਇਸ ਮੌਕੇ  ਰੰਧਾਵਾ ਵਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਸੁਰਿੰਦਰ ਸਿੰਘ ਨਾਲ ਵੀ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਆਦੇਸ਼ ਦਿੱਤੇ। 

ਅੰਮ੍ਰਿਤਸਰ: ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ  ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ ਕੀਤਾ ਗਿਆ ਅਤੇ ਆਪਣੇ ਨਿਰੀਖਣ ਦੌਰਾਨ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਇਸ ਤੋਂ ਇਲਾਵਾ ਕੈਦੀਆਂ ਲਈ ਬਣ ਰਹੇ ਖਾਣੇ ਦੀ ਰਸੋਈ ਘਰ ਵਿੱਚ ਜਾ ਕੇ ਜਾਂਚ ਵੀ ਕੀਤੀ।

ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਵਿਖੇ ਹਰ ਮਹੀਨੇ ਕੈਂਪ ਕੋਰਟ ਵੀ ਲਗਾਈ ਜਾਂਦੀ ਹੈ ਅਤੇ ਹੁਣ ਤੱਕ ਇਸ ਕੈਂਪ ਕੋਰਟ ਵਲੋਂ ਛੋਟੇ ਮੋਟੇ ਅਪਰਾਧਾਂ ਲਈ ਸਜਾ ਭੁਗਤ ਰਹੇ ਤਕਰੀਬਨ 200 ਕੈਦੀਆਂ ਨੂੰ ਰਿਹਾ ਵੀ ਕੀਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ: Punjab And Haryana High Court ਨੇ ਨਿਹੰਗ ਜਥੇਬੰਦੀ ਦੇ ਮੁਖੀ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕੀਤਾ ਸਪੱਸ਼ਟ, ਕਿਹਾ, ਨਿਹੰਗ ਧਰਮ ਦਾ ਹਿੱਸਾ ਪਰ ਧਰਮ ਨਹੀਂ

ਉਨਾਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਕੇਸਾਂ ਦੀ ਸਥਿਤੀ ਅਤੇ ਕੇਸ ਸਬੰਧੀ ਹੋਰ ਤੱਥਾਂ ਪ੍ਰਤੀ ਜਾਣੂ ਕਰਵਾਉਣ ਲਈ ਕੇਸ ਇਨਫਾਰਮੇਸ਼ਨ ਕਾਰਡ ਵੀ ਬਣਾ ਕੇ ਦਿੱਤੇ ਜਾਣਗੇ ਤਾਂ ਜੋ ਇਨਾਂ ਨੂੰ ਆਪਣੇ ਕੇਸ ਪ੍ਰਤੀ ਸਹੀ ਜਾਣਕਾਰੀ ਹੋਵੇ ਅਤੇ ਜੋ ਹਵਾਲਾਤੀ ਅਤੇ ਕੈਦੀ ਆਪਣੇ ਕੇਸ ਦੀ ਪੈਰਵੀ ਲਈ ਵਕੀਲ ਨਹੀਂ ਨਿਯੁਕਤ ਕਰ ਸਕਦੇ ਉਨਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਵਕੀਲ ਦੀਆਂ ਸੇਵਾਵਾਂ ਵੀ ਮੁਫ਼ਤ ਪ੍ਰਦਾਨ ਕਰਵਾਈਆਂ ਜਾਣਗੀਆਂ।
Amritsar: ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਖਾਣੇ ਦੀ ਵੀ ਕੀਤੀ ਜਾਂਚ

ਇਸ ਮੌਕੇ  ਰੰਧਾਵਾ ਵਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਸੁਰਿੰਦਰ ਸਿੰਘ ਨਾਲ ਵੀ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਆਦੇਸ਼ ਦਿੱਤੇ। 

ਇਸ ਮੌਕੇ ਪੁਸ਼ਪਿੰਦਰ ਸਿੰਘ ਸੀ.ਜੀ.ਐਮ.-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਅਤੇ  ਸ਼ਿਆਮਲ ਜੋਤੀ ਡਿਪਟੀ ਸੁਪਰਡੰਟ ਜੇਲ੍ਹ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: Amritsar: ਹਰੇਕ ਵਿਅਕਤੀ ਲਈ ਸੁਖਾਲਾ ਹੋਵੇਗਾ ਬੀ.ਡੀ.ਪੀ.ਓ. ਜੰਡਿਆਲਾ ਦਫ਼ਤਰ ਦਾ ਰਾਹ - ਈ.ਟੀ.ਓ.

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget