ਪੜਚੋਲ ਕਰੋ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ। ਜਿੱਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉੱਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ। ਜਿੱਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉੱਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਦਿੱਤੀ ਵਧਾਈ

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

ਦੋ ਹਜ਼ਾਰ ਕੁਇੰਟਲ ਫੁੱਲਾਂ ਕੀਤੀ ਗਈ ਸਜਾਵਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੋ ਹਜ਼ਾਰ ਕੁਇੰਟਲ ਫੁੱਲਾਂ ਨਾਲ ਕੀਤੀ ਗਈ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ 'ਤੇ 100 ਤੋਂ ਜ਼ਿਆਦਾ ਕਾਰੀਗਰ ਪਹੁੰਚੇ ਹਨ। ਦੁਨੀਆ ਭਰ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget