ਪੜਚੋਲ ਕਰੋ

G20 summit Amritsar: ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ

ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਉਨ੍ਹਾਂ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇੱਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ  ਹਰਭਜਨ ਸਿੰਘ ਸ਼ਾਮਲ ਹਨ।  

ਸੂਦਨ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿਖਿਆ,ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਜਿਸਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੀ- 20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅਵਲ ਦਰਜੇ ਦੇ ਹੋਣਗੇ।

ਇਹ ਵੀ ਪੜ੍ਹੋ: ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਣ ਦਾ ਨੋਟੀਫਿਕੇਸ਼ਨ ਜਾਰੀ, PM Modi ਨੇ ਕੀਤਾ ਸੀ ਐਲਾਨ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget