ਪੜਚੋਲ ਕਰੋ

Amritsar: ਪੈਟਰੋਲ ਪੰਪ ਲੁੱਟਣ ਆਇਆਂ ਨੂੰ ਗਾਰਡ ਨੇ ਮਾਰੀ ਗੋਲ਼ੀ, 1 ਦੀ ਮੌਤ, ਦੂਜਾ ਫ਼ਰਾਰ

ਘਟਨਾ ਰਾਤ ਵੇਲੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਮੱਲੀਆਂ ਵਿਖੇ ਸਥਿਤ ਇੱਕ ਪੈਟਰੋਲ ਪੰਪ ਦੀ ਹੈ। ਰਾਤ 9.06 ਵਜੇ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੈਟਰੋਲ ਪੰਪ 'ਤੇ ਪਹੁੰਚੇ।

Amritsar News:  ਅੰਮ੍ਰਿਤਸਰ 'ਚ ਐਤਵਾਰ ਦੇਰ ਰਾਤ ਪੈਟਰੋਲ ਪੰਪ ਲੁੱਟਣ ਆਏ ਲੁਟੇਰਿਆਂ 'ਤੇ ਗਾਰਡ ਨੇ ਗੋਲੀਆਂ ਚਲਾ ਦਿੱਤੀਆਂ। ਪਿਸਤੌਲ ਦੀ ਨੋਕ 'ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਇੱਕ ਲੁਟੇਰੇ ਦੀ ਮੌਕੇ 'ਤੇ ਹੀ ਗੋਲੀ ਮਾਰ ਕੇ ਮੌਤ ਹੋ ਗਈ, ਜਦਕਿ ਉਸਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਇਹ ਉਹੀ ਪੈਟਰੋਲ ਪੰਪ ਹੈ, ਜਿੱਥੇ ਪਿਛਲੇ ਮਹੀਨੇ ਵੀ ਲੁਟੇਰੇ 90 ਹਜ਼ਾਰ ਰੁਪਏ ਲੁੱਟ ਕੇ ਲੈ ਗਏ ਸਨ।

ਘਟਨਾ ਰਾਤ ਵੇਲੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਮੱਲੀਆਂ ਵਿਖੇ ਸਥਿਤ ਇੱਕ ਪੈਟਰੋਲ ਪੰਪ ਦੀ ਹੈ। ਰਾਤ 9.06 ਵਜੇ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੈਟਰੋਲ ਪੰਪ 'ਤੇ ਪਹੁੰਚੇ। ਮੋਟਰਸਾਈਕਲ ’ਤੇ ਪਿੱਛੇ ਬੈਠੇ ਨੌਜਵਾਨ ਹੇਠਾਂ ਉੱਤਰ ਗਏ ਅਤੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਪਿਸਤੌਲ ਤਾਣ ਕੇ ਪੈਸੇ ਮੰਗਣ ਲੱਗੇ। ਇਹ ਦੇਖ ਕੇ ਨੇੜੇ ਖੜ੍ਹੇ ਗਾਰਡ ਨੇ ਵੀ ਦੋਨਾਲੀ ਸਿੰਨ੍ਹ ਲਈ।

ਜਿਵੇਂ ਹੀ ਲੁਟੇਰੇ ਗੋਲੀ ਚਲਾਉਣ ਲੱਗਿਆਂ ਤਾਂ ਗਾਰਡ ਨੇ ਬਿਨਾਂਸਮਾਂ ਬਰਬਾਦ ਕੀਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਲੁਟੇਰੇ ਨੂੰ ਲੱਗੀ। ਲੁਟੇਰੇ ਨੇ ਫਿਰ ਤੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਅਤੇ ਸੁਰੱਖਿਆ ਵਿੱਚ ਗਾਰਡ ਨੇ ਦੂਜੀ ਫਾਇਰ ਵੀ ਕੀਤਾ। ਲੁਟੇਰਾ ਉਥੇ ਹੀ ਢੇਰ ਹੋ ਗਿਆ। ਇਹ ਦੇਖ ਕੇ ਮੋਟਰਸਾਈਕਲ 'ਤੇ ਬੈਠਾ ਲੁਟੇਰਾ ਉਥੋਂ ਫ਼ਰਾਰ ਹੋ ਗਿਆ।

ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਲੁਟੇਰੇ ਦੇ ਸਾਥੀ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਹਾਈਵੇਅ 'ਤੇ ਹੋਣ ਕਾਰਨ ਇਹ ਪੈਟਰੋਲ ਪੰਪ 24 ਘੰਟੇ ਸੇਵਾ ਦਿੰਦਾ ਹੈ। 14 ਅਕਤੂਬਰ ਨੂੰ ਇੱਥੇ ਦੋ ਮੋਟਰਸਾਈਕਲ ਸਵਾਰਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪਿਸਤੌਲ ਅਤੇ ਰਾਈਫਲ ਦਿਖਾ ਕੇ ਲੁਟੇਰੇ ਇੱਥੋਂ 90 ਹਜ਼ਾਰ ਰੁਪਏ ਲੁੱਟ ਕੇ ਲੈ ਗਏ। 

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget