ਪੜਚੋਲ ਕਰੋ

Maghi Mela 2024: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਮਾਘੀ ਦਾ ਪਵਿੱਤਰ ਦਿਹਾੜਾ

Amritsar News: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਦੂਰੋਂ ਨੇੜਿਓਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਆ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਚੜ੍ਹੀਦੀਕਲਾ ਦੀ ਅਰਦਾਸ ਕੀਤੀ। 

Amritsar News: ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਆ ਕੇ ਮੱਥਾ ਟੇਕਿਆ ਤੇ ਇਸ਼ਨਾਨ ਕੀਤਾ। ਇਸ ਦੌਰਾਨ ਠੰਢ ਦੇ ਬਾਵਜੂਦ ਸੰਗਤਾਂ ਨੇ ਬੈਠ ਕੇ ਗੁਰਬਾਣੀ ਦਾ ਕੀਰਤਨ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਦੂਰੋਂ ਨੇੜਿਓਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਆ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਚੜ੍ਹੀਦੀਕਲਾ ਦੀ ਅਰਦਾਸ ਕੀਤੀ। 

ਹਾਸਲ ਜਾਣਕਾਰੀ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ। ਉਨ੍ਹਾਂ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ।

ਅੱਜ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ। ਮਾਘੀ ਦੇ ਨਾਲ ਹੀ ਅੱਜ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲੱਗਦਾ ਹੈ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ। ਉਥੋਂ ਜੋ ਮੰਗੋ ਉਹੀ ਮਿਲਦਾ ਹੈ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅੱਜ-ਕੱਲ੍ਹ ਦੀ ਨੌਜਵਾਨ ਪੀੜੀ ਮਾਘੀ ਵਰਗੇ ਪਵਿੱਤਰ ਤਿਉਹਾਰਾਂ ਨੂੰ ਭੁੱਲਦੀ ਜਾ ਰਹੀ ਹੈ। ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਮਾਘੀ ਦਾ ਮਤਲਬ ਕੀ ਹੈ। ਸਾਨੂੰ ਲੋੜ ਹੈ ਉਨ੍ਹਾਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਾਉਣ ਦੀ।

ਇਹ ਵੀ ਪੜ੍ਹੋ : Weather Update: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ਨੂੰ ਨਹੀਂ ਮਿਲੇਗੀ ਠੰਢ ਤੋਂ ਰਾਹਤ! ਮੌਸਮ ਵਿਭਾਗ ਨੇ16 ਜਨਵਰੀ ਤੱਕ ਜਾਰੀ ਅਲਰਟ

ਇਹ ਵੀ ਪੜ੍ਹੋ : IndiGo Airline: ਇੱਕ ਯਾਤਰੀ ਨੇ ਕੀਤਾ 3,647 ਕਿਮੀ ਦਾ ਹਵਾਈ ਸਫ਼ਰ, ਦੇਸ਼ ਦੇ ਕੋਨੇ-ਕੋਨੇ 'ਚ ਗਿਆ, ਇੰਡੀਗੋ ਨੇ ਬਣਾਏ ਮਾਈਲਸਟੋਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'

Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ

ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ

UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Punjab News: ਭਲਕੇ ਹੋਏਗੀ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਮਨਜ਼ੂਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-03-2025)

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Embed widget