ਪੜਚੋਲ ਕਰੋ

RPG ਅਟੈਕ ਦਾ ਮਾਸਟਰ ਮਾਈਂਡ ਭਗੌੜਾ ਕਰਾਰ, ਸਰਹਾਲੀ ਥਾਣੇ 'ਤੇ ਕੀਤਾ ਸੀ ਹਮਲਾ

RPG Attack - ਸਰਹਾਲੀ ਥਾਣੇ ’ਤੇ ਰਾਕੇਟ ਪ੍ਰੋਪੋਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਤਨਾਮ ਸਿੰਘ ਉਰਫ ਸੱਤਾ ਨੂੰ ਇਤੂ ਸੋਢੀ ਦੀ ਅਦਾਲਤ ਨੇ ਭਗੌੜਾ ਐਲਾਨ ਕੀਤਾ ਹੈ।  ਸਤਨਾਮ ਸੱਤਾ

Sarhali Police Station - ਸਰਹਾਲੀ ਥਾਣੇ ’ਤੇ ਰਾਕੇਟ ਪ੍ਰੋਪੋਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਤਨਾਮ ਸਿੰਘ ਉਰਫ ਸੱਤਾ ਨੂੰ ਇਤੂ ਸੋਢੀ ਦੀ ਅਦਾਲਤ ਨੇ ਭਗੌੜਾ ਐਲਾਨ ਕੀਤਾ ਹੈ।  ਸਤਨਾਮ ਸੱਤਾ ਅੱਜ ਕੱਲ੍ਹ ਯੂਰਪ ਵਿਚ ਹੈ।

ਜ਼ਿਕਰਯੋਗ ਹੈ ਕਿ ਜੰਮੂ-ਰਾਜਸਥਾਨ ਹਾਈਵੇ ਸਥਿਤ ਸਰਹਾਲੀ ਥਾਣੇ ਤੇ ਨੌਂ ਦਸੰਬਰ 2022 ਦੀ ਰਾਤ ਨੂੰ ਆਰਪੀਜੀ ਹਮਲਾ ਹੋਇਆ ਸੀ। ਇਸ ਮਾਮਲੇ ਦੇ ਤਾਰ ਕੈਨੇਡਾ ਵਿਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਨਾਲ ਜੁੜੇ ਸਨ। ਸਤਨਾਮ ਸਿੰਘ ਤੇ ਗੁਰਦੇਵ ਸਿੰਘ ਜੱਸਲ ਇਸ ਮਾਮਲੇ  ਵਿਚ ਲੰਡਾ ਦੇ ਹੈਂਡਲਰਸ ਸੀ। 

ਇਨ੍ਹਾਂ ਦੋਵਾਂ ਨੇ ਦੋ ਨਾਬਾਲਿਗ ਲੜਕਿਆਂ ਨੂੰ ਸਿਖਲਾਈ ਦੇ ਕੇ ਆਰਪੀਜੀ ਹਮਲਾ ਕਰਵਾਇਆ ਸੀ। ਹਮਲੇ ਵਿਚ 70 ਕਿਲੋਮੀਟਰ ਕੈਲੀਬਰ ਆਰਪੀਜੀ 26 ਦਾ ਪ੍ਰਯੋਗ ਕੀਤਾ ਗਿਆ ਸੀ, ਜੋ ਮੁਜਾਹਿਦੀਨ ਵੱਲੋਂ ਇਸਤੇਮਾਲ ਕੀਤਾ ਜਾਂਦਾ ਹੈ।

ਆਰਪੀਜੀ ਹਮਲੇ ਵਿਚ ਪੁਲਿਸ ਨੇ ਉਸ ਸਮੇਂ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਚੋਹਲਾ ਸਾਹਿਬ ਥਾਣੇ ਦੇ ਇੰਚਾਰਜ ਵਿਨੋਦ ਸ਼ਰਮਾ ਨੇ ਦੱਸਿਆ ਕਿ ਅਦਾਲਤ ਦੇ ਆਦੇਸ਼ ਤੋਂ ਬਾਅਦ ਪੁਲਿਸ ਨੇ ਸ਼ੁੱਕਰਵਾਰ ਨੂੰ ਮੁਲਜ਼ਮ ਸਤਨਾਮ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। 

ਤਰਨਤਾਰਨ ‘ਚ ਲਖਬੀਰ ਸਿੰਘ ਲੰਡਾ ਦੇ ਬਦਮਾਸ਼ਾਂ ਨੇ ਪੁਲਿਸ ਸਟੇਸ਼ਨ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਸੀ। ਤਰਨਤਾਰਨ ਜ਼ਿਲ੍ਹੇ ਵਿਚ ਅੰਮ੍ਰਿਤਸਰ-ਬਠਿੰਡਾ ਹਾਈਵੇ ’ਤੇ ਪੈਂਦੇ ਸਰਹਾਲੀ ਪੁਲਿਸ ਥਾਣੇ ਦੇ ਸਾਂਝ ਕੇਂਦਰ ’ਤੇ  9 ਦਸੰਬਰ ਦੀ ਰਾਤ 1.00 ਵਜੇ ਅਣਪਛਾਤੇ ਵਿਅਕਤੀਆਂ ਨੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ। ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਹਾਲਾਂਕਿ ਹਮਲੇ ਕਾਰਨ ਥਾਣੇ ਦੀ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।

ਐਸ ਐਸ ਪੀ ਗੁਰਮੀਤ ਸਿੰਘ ਚੌਹਾਨ ਨੇ ਹਮਲੇ ਦੀ ਪੁਸ਼ਟੀ ਕੀਤੀ ਸੀ। ਉਹਨਾਂ ਦੱਸਿਆ ਸੀ ਕਿ ਹਮਲੇ ਵਿਚ ਥਾਣੇ ਦੇ ਇਕ ਹਿੱਸੇ ਵਿਚ ਬਣੇ ਸਾਂਝ ਕੇਂਦਰ ਦੇ ਖਿੜਕੀ ਦੇ ਸ਼ੀਸ਼ੇ ਟੁੱਟ ਗਏ ਹਨ। ਜਿਸ ਥਾਂ ’ਤੇ ਸ਼ੀਸ਼ੇ ਟੁੱਟੇ ਹਨ, ਉਸਨੂੰ ਫੋਰੈਂਸਿਕ ਜਾਂਚ ਵਾਸਤੇ ਸੀਲ ਕਰ ਦਿੱਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget