ਪੜਚੋਲ ਕਰੋ

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ: ਵਿਕਰਮਜੀਤ ਸਾਹਨੀ

ਕੈਨੇਡਾ 'ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਅੱਜ ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ 'ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕੋਲ ਉਠਾਉਣਗੇ।

Amritsar News: ਕੈਨੇਡਾ 'ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਅੱਜ ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ 'ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕੋਲ ਉਠਾਉਣਗੇ।  ਉਹ ਪਹਿਲਾਂ ਹੀ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨਾਲ ਗੱਲ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਇਹ ਫਰਜ਼ੀ ਕਾਗਜ਼ਾਤ ਕਿਸਨੇ ਜਾਰੀ ਕੀਤੇ ਸਨ।  ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਪਰ ਅਸੀਂ ਕੈਨੇਡਾ ਸਰਕਾਰ ਨੂੰ ਬੇਨਤੀ ਕਰਾਂਗੇ ਕਿ ਵਿਦਿਆਰਥੀਆਂ ਨੂੰ ਡਿਪੋਰਟ ਨਾ ਕੀਤਾ ਜਾਵੇ।

ਸਗੋਂ ਉਨ੍ਹਾਂ ਦਾ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਮੁੜ ਵਸੇਬਾ ਹੋਣਾ ਚਾਹੀਦਾ ਹੈ। ਵਿਦੇਸ਼ਾਂ ਵਿੱਚ ਨੌਕਰੀ ਕਰਨ ਦੇ ਚਾਹਵਾਨ ਪੰਜਾਬ ਦੇ ਨੌਜਵਾਨਾਂ ਨੂੰ ਧੋਖੇਬਾਜ਼ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਨਸ਼ਿਆਂ ਜਾਂ ਅਪਰਾਧ ਵਰਗੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਨਾ ਫਸਣ।

ਇਸੇ ਲੜੀ ਤਹਿਤ, ਪੰਜਾਬੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਵਿਕਰਮਜੀਤ ਸਾਹਨੀ ਨੇ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਅੰਮ੍ਰਿਤਸਰ ਵਿਖੇ ਸਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਜੌਬ ਮੋਬਿਲਾਈਜ਼ੇਸ਼ਨ ਕੈਂਪ ਦਾ ਉਦਘਾਟਨ ਕੀਤਾ।  ਇਸਦੇ ਤਹਿਤ, ਆਟੋਮੋਟਿਵ, ਕਾਰਪੇਂਟਰ, ਕੰਸਟਰਕਸ਼ਨ, ਡਰਾਈਵਰ, ਇਲੈਕਟ੍ਰੀਸ਼ੀਅਨ, ਐਫਐਂਡਬੀ, ਹੈਲਥ, ਹਾਸਪਿਟੈਲਿਟੀ, ਆਈ.ਟੀ., ਆਇਲ ਐਂਡ ਗੈਸ, ਪਲੰਬਰ, ਰੈਫ੍ਰਿਜਰੇਸ਼ਨ, ਵੈਲਡਰ ਆਦਿ ਵਰਗੇ ਵੱਖ-ਵੱਖ ਟਰੇਡਾਂ ਵਿੱਚ ਲੋੜੀਂਦੇ ਹੁਨਰ ਅਤੇ ਤਜ਼ਰਬੇ ਵਾਲੇ ਉਮੀਦਵਾਰਾਂ ਨੂੰ ਕੈਨੇਡਾ, ਅਮਰੀਕਾ, ਯੂਕੇ, ਯੂਰਪ, ਖਾੜੀ ਦੇਸ਼, ਜਾਪਾਨ ਅਤੇ ਆਸਟ੍ਰੇਲੀਆ ਵਿੱਚ ਸੰਭਾਵਿਤ ਰੁਜ਼ਗਾਰ ਲਈ ਰਜਿਸਟਰ ਕੀਤਾ ਜਾਵੇਗਾ।

ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰਾਂ ਨੂੰ ਅਪੀਲ ਕਰਦੇ ਹੋਏ ਸਾਹਨੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਬਾਅਦ ਅਪ੍ਰੈਲ ਦੇ ਅੱਧ ਵਿਚ ਭਾਸ਼ਾ ਦੀ ਮੁਹਾਰਤ ਦੀ ਪ੍ਰੀਖਿਆ ਹੋਵੇਗੀ ਅਤੇ ਮਈ ਵਿਚ ਚੋਣ ਦਾ ਸ਼ੁਰੂਆਤੀ ਦੌਰ ਹੋਵੇਗਾ।  ਚੋਣ ਦਾ ਅੰਤਮ ਦੌਰ ਜੂਨ ਦੇ ਅੱਧ ਵਿੱਚ ਉਪਰੋਕਤ ਦੇਸ਼ਾਂ ਵਿੱਚ ਸੰਭਾਵੀ ਮਾਲਕਾਂ ਦੁਆਰਾ ਕੀਤਾ ਜਾਵੇਗਾ।  ਹੁਨਰ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਸਾਹਨੀ ਨੇ ਆਉਣ ਵਾਲੇ ਚਾਰ ਸਾਲਾਂ ਵਿੱਚ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ 'ਤੇ 50,000 ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਮੌਕੇ ਸੰਦੀਪ ਕੌੜਾ, ਸਲਾਹਕਾਰ ਐਨਐਸਡੀਸੀ ਭਾਰਤ ਸਰਕਾਰ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਕੰਮ ਕਰਨ ਦਾ ਮੌਕਾ ਦੇਵੇਗਾ ਅਤੇ ਸਭ ਕੁਝ ਮੁਫਤ ਹੈ।  ਵਿਦਿਆਰਥੀਆਂ ਦਾ ਆਖ਼ਰੀ ਬੈਚ ਜੂਨ ਮਹੀਨੇ ਭਾਰਤ ਤੋਂ ਰਵਾਨਾ ਹੋਵੇਗਾ।  ਕੌੜਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਜਾਇਜ਼ ਦਸਤਾਵੇਜ਼ਾਂ ਨਾਲ ਵਿਦੇਸ਼ ਭੇਜ ਕੇ ਲੱਖਾਂ ਨੌਜਵਾਨਾਂ ਦੇ ਕੈਰੀਅਰ ਨਾਲ ਖਿਲਵਾੜ ਕਰਨ ਵਾਲੇ ਧੋਖੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।  ਦਰਅਸਲ ਭਾਰਤ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ ਚਾਹੀਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget