ਪੜਚੋਲ ਕਰੋ

Amritsar News: ਚਾਰ ਭੈਣਾਂ ਦੇ ਇਕਲੌਤਾ ਭਰਾ ਨੇ ਆਪਣੀ ਪ੍ਰੇਮਿਕਾ ਨਾਲ ਸਰੋਵਰ 'ਚ ਮਾਰੀ ਛਾਲ

Amritsar News: ਜਗਜੀਤ ਸਿੰਘ ਨਾਮੀ ਨੌਜਵਾਨ ਦੋ ਬੱਚਿਆਂ ਦੀ ਮਾਂ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਪਰਿਵਾਰ ਦੇ ਵਿਰੋਧ ਕਾਰਨ ਉਨ੍ਹਾਂ ਨੇ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਛਾਲ ਮਾਰ ਦਿੱਤੀ।

Amritsar News: ਚਾਰ ਭੈਣਾਂ ਦੇ ਇਕਲੌਤਾ ਭਰਾ ਵੱਲੋਂ ਸ਼ਾਦੀਸ਼ੁਦਾ ਔਰਤ ਨਾਲ ਸਰੋਵਰ ਵਿੱਚ ਛਾਲ ਮਾਰਨ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਗਜੀਤ ਸਿੰਘ ਨਾਮੀ ਨੌਜਵਾਨ ਦੋ ਬੱਚਿਆਂ ਦੀ ਮਾਂ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਪਰਿਵਾਰ ਦੇ ਵਿਰੋਧ ਕਾਰਨ ਉਨ੍ਹਾਂ ਨੇ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਹੁਣ ਸੋਸ਼ਲ ਮੀਡੀਆ ਉੱਪਰ ਇਸ ਮਾਮਲੇ 'ਤੇ ਕਾਫੀ ਚਰਚਾ ਹੋ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਕੁਝ ਦੂਰੀ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਜੋੜੇ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਵਾਲੇ ਨੌਜਵਾਨ ਦੀ ਪਛਾਣ ਜਗਜੀਤ ਸਿੰਘ (25) ਪੁੱਤਰ ਜਸਵੰਤ ਸਿੰਘ ਵਾਸੀ ਖਡੂਰ ਸਾਹਿਬ ਤੇ ਔਰਤ ਦੀ ਪਛਾਣ ਗੁਰਪ੍ਰੀਤ ਕੌਰ (35) ਵਜੋਂ ਹੋਈ। 

ਜਗਜੀਤ ਸਿੰਘ ਦੇ ਰਿਸ਼ਤੇਦਾਰ ਬਲਬੀਰ ਸਿੰਘ ਨੇ ਆਖਿਆ ਕਿ ਨੌਜਵਾਨ ਦੇ ਗੁਆਂਢ ਰਹਿੰਦੀ ਦੋ ਬੱਚਿਆਂ ਦੀ ਮਾਂ ਗੁਰਪ੍ਰੀਤ ਕੌਰ ਨਾਲ ਸਬੰਧ ਸਨ ਤੇ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਪਰਿਵਾਰਕ ਮੈਂਬਰ ਤਿਆਰ ਨਹੀਂ ਸਨ। ਇਸ ਕਾਰਨ ਦੋਵਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। 

ਜਗਜੀਤ ਸਿੰਘ ਵੱਲੋਂ ਉਸ ਨੂੰ ਛਾਲ ਮਾਰਨ ਤੋਂ ਪਹਿਲਾਂ ਇਸ ਦੀ ਸੂਚਨਾ ਦਿੱਤੀ ਤੇ ਉਹ ਤੁਰੰਤ ਹੀ ਖਡੂਰ ਸਾਹਿਬ ਤੋਂ ਗੁਰਦੁਆਰਾ ਦਮਦਮਾ ਸਾਹਿਬ ਵੱਲ ਆ ਗਏ ਪਰ ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਦੋਵਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਸਰੋਵਰ ’ਚ ਛਾਲ ਮਾਰਨ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਨਿਰਮਲ ਸਿੰਘ ਰਾਜ ਮਿਸਤਰੀ ਹੈ ਤੇ ਜਗਜੀਤ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget