ਪੜਚੋਲ ਕਰੋ

Amritsar blast: ਸ੍ਰੀ ਹਰਿਮੰਦਰ ਸਾਹਿਬ ਨੇੜੇ 2 ਦਿਨਾਂ 'ਚ ਦੂਜਾ ਧਮਾਕਾ, ਪੁਲਿਸ ਨੇ ਅਜੇ ਵੀ ਧਾਰੀ ਚੁੱਪੀ

ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਸ਼ਨੀਵਾਰ ਨੂੰ ਵੀ ਹੋਇਆ ਸੀ ਧਮਾਕਾ

ਜ਼ਿਕਰ ਕਰ ਦਈਏ ਕਿ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ ਸੀ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ 'ਤੇ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਕੁਝ ਮਿੰਟਾਂ ਵਿੱਚ ਹੀ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੇ ਇਸ ਧਮਾਕੇ ਨੂੰ ਅੱਤਵਾਦੀ ਹਮਲੇ ਨਾਲ ਰਲਾ ਕੇ ਦੇਖਣਾ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਜਾਂਚ 'ਚ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਹਮਲਾ ਨਹੀਂ ਸੀ, ਇਹ ਹਾਦਸਾ ਸੀ। ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget