ਪੜਚੋਲ ਕਰੋ

Amritsar News: ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਪਾਸਪੋਰਟ

ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 109 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ।

Amritsar News: ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ।

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ ਅਤੇ ਜਥੇ ਵਿਚ ਜਿਹੜੇ ਸ਼ਰਧਾਲੂ ਜਾ ਰਹੇ ਹਨ ਉਨ੍ਹਾਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਭਲਕੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 109 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਸਰਕਾਰਾਂ ਨੂੰ ਖੁਲ੍ਹਦਿਲੀ ਨਾਲ ਵੀਜੇ ਦੇਣ ਦੀ ਅਪੀਲ ਕੀਤੀ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਜਥੇ ਨਾਲ ਮੰਗ ਅਨੁਸਾਰ ਸਮਾਨ ਭੇਜਿਆ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਗਤਾਰ ਸਿੰਘ ਰੋਡੇ, ਜਗਬੀਰ ਸਿੰਘ ਸੋਖੀ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਤੇ ਬੁਲਾਰੇ ਹਰਭਜਨ ਸਿੰਘ ਵਕਤਾ, ਵਿਕਾਸ ਸਿੰਘ ਆਦਿ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget