ਪੜਚੋਲ ਕਰੋ

Amritsar News: ਜੇ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਸਿੱਖਾਂ ਦੇ ਰੋਹ ਲਈ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ-ਧਾਮੀ

ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾੜਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ

Punjab News: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ  ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਿਹਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹੈ, ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾੜਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ੁੰਮੇਵਾਰ ਸਰਕਾਰ ਹੋਵੇਗੀ। ਦੱਸਣਯੋਗ ਹੈ ਕਿ 1999 ਵਿਚ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ’ਤੇ ਇਹ ਪੰਜ ਸਿਹਤ ਕੇਂਦਰ ਬਣਾਏ ਗਏ ਸਨ।

ਇਨ੍ਹਾਂ ਵਿਚ ਭਾਈ ਦਇਆ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਮੁਸ਼ਤਫਾਬਾਦ, ਭਾਈ ਧਰਮ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਰਣਜੀਤ ਐਵੀਨਿਊ, ਭਾਈ ਹਿੰਮਤ ਸਿੰਘ ਜੀ ਸੈਟੇਲਾਈਟ ਹਸਪਤਾਲ ਘਣੂਪੁਰ ਕਾਲੇ, ਭਾਈ ਮੋਹਕਮ ਸਿੰਘ ਜੀ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਅਤੇ ਭਾਈ ਸਾਹਿਬ ਸਿੰਘ ਜੀ ਸਰਕਾਰੀ ਹਸਪਤਾਲ ਫਤਾਹਪੁਰ ਸ਼ਾਮਲ ਹਨ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget