Amritsar News: ਸਿੱਖ ਪੰਥ ਆਪਣੇ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰ ਸਕਦਾ

Amritsar News: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਐਕਟ 1956 ਵਿੱਚ ਮਹਾਰਾਸ਼ਟਰ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਸੋਧ ਨੇ ਬੋਰਡ ਦੇ ਕੁੱਲ 17 ਮੈਂਬਰਾਂ ’ਚੋਂ 12 ਮੈਂਬਰਾਂ ਨੂੰ ਸਿੱਧੇ ਤੌਰ ’ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ।

Amritsar News: ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ’ਚ ਤਬਦੀਲੀ ਕਰਦਿਆਂ ਬੋਰਡ ’ਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ

Related Articles