ਪੜਚੋਲ ਕਰੋ

ਚੋਰਾਂ ਦਾ ਜਿਗਰਾ ਤੇ ਪੁਲਿਸ ਦੀ ਸੁਸਤੀ ! ਤਰਨਤਾਰਨ ਤੋਂ ਵਿਧਾਇਕ ਦੇ ਦਫ਼ਤਰ 'ਚ ਚੋਰੀ, ਏਸੀ, ਪੱਖੇ ਤੇ ਤਾਰਾਂ ਲੈ ਕੇ ਹੋਏ ਰਫੂ ਚੱਕਰ, ਭਾਲ ਜਾਰੀ

Amritsar News: ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚੋਂ ਚੋਰਾਂ ਨੇ ਤਿੰਨ ਏ.ਸੀ., ਪੱਖੇ, ਕੁਰਸੀ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ।

Punjab News: ਤਰਨਤਾਰਨ 'ਚ ਚੋਰਾਂ ਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਰਿਹਾ। ਉਦਾਹਰਨ ਵਜੋਂ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚੋਂ ਚੋਰਾਂ ਨੇ ਤਿੰਨ ਏ.ਸੀ., ਪੱਖੇ, ਕੁਰਸੀ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ 'ਚ ਆ ਗਏ, ਇਸ ਦਾ ਕੋਈ ਪਤਾ ਨਹੀਂ ਪਰ ਦਫ਼ਤਰ ਦਾ ਸਾਰਾ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਗਏ | ਦੱਸ ਦਈਏ ਕਿ ਵਿਧਾਇਕ ਸੋਹਲ ਦਾ ਦਫ਼ਤਰ ਇੱਥੋਂ ਦੀ ਸਿੰਚਾਈ ਭਵਨ ਵਿੱਚ ਹੈ, ਜੋ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਦੋ ਮਹੀਨਿਆਂ ਤੋਂ ਬੰਦ ਸੀ।

ਇਸ ਦੌਰਾਨ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਭਾਵੇਂ ਦਫ਼ਤਰ ਵਿੱਚ ਸੀਸੀਟੀਵੀ ਨਹੀਂ ਲੱਗੇ ਹੋਏ ਹਨ ਪਰ ਵਿਧਾਇਕ ਦੇ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget