ਪੜਚੋਲ ਕਰੋ

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਗ੍ਰਨੇਡ ਸਪਲਾਈ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

Amritsar News: ਅੰਮ੍ਰਿਤਸਰ ਪੁਲਿਸ (Amritsar Police) ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ, ਗ੍ਰਨੇਡ ਸਪਲਾਈ ਕਰਨ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Amritsar News: ਅੰਮ੍ਰਿਤਸਰ ਪੁਲਿਸ (Amritsar Police) ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ, ਗ੍ਰਨੇਡ ਸਪਲਾਈ ਕਰਨ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਨੌਜਵਾਨ ਹਥਿਆਰ ਅਤੇ ਗ੍ਰਨੇਡ ਸਪਲਾਈ ਕਰਦੇ ਸਨ। 

ਪੁਲਿਸ ਕਮਿਸ਼ਨਰ ਨੇ 2 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਇਕ ਵੱਡੀ ਸਫਲਤਾ ਹੈ, ਇਹ ਇੱਕ ਨਾਰਕੋ ਟੈਰਰ ਕੇਸ ਸੀ, ਜਿਸ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 7 ਤਰੀਕ ਨੂੰ ਇਕ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਸੀ। ਮੁਲਜ਼ਮਾਂ ਨੂੰ ਪੁੱਛ-ਗਿੱਛ ਤੋਂ ਪਤਾ ਲਗਾ ਸੀ ਕਿ 3 ਮੁਲਜ਼ਮ ਕਰਨ, ਮੁਕੇਸ਼ ਅਤੇ ਸਾਜਨ ਹੋਰ ਵੀ ਹਨ । ਕਰਨ ਵੀਕੇਆਈ ਨਾਲ ਜੁੜਿਆ ਹੋਇਆ ਸੀ ਅਤੇ ਹਥਿਆਰ ਸਪਲਾਈ ਕਰਦਾ ਸੀ। ਇਸ ਦੌਰਾਨ ਕਰਨ ਦਾ ਪਿੱਛਾ ਕਰਦੇ ਹੋਏ ਪੁਲਸ ਬਿਹਾਰ ਦੇ ਮਧੇਪੁਰਾ ਪਹੁੰਚੀ ਅਤੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਲੋਕ ਗ੍ਰਨੇਡ ਸਪਲਾਈ ਕਰ ਰਹੇ ਸਨ

ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਉਨ੍ਹਾਂ ਨੂੰ ਲਿਆ ਰਹੀ ਹੈ। ਇਹ ਲੋਕ ਗ੍ਰਨੇਡ ਸਪਲਾਈ ਕਰ ਰਹੇ ਸਨ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਵੀ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਹ ਲੋਕ ਇਹ ਗਤੀਵਿਧੀਆਂ ਕਰ ਰਹੇ ਹਨ। ਇਹ ਲੋਕ ਉਸ ਜਗ੍ਹਾ ਦੇ ਵਸਨੀਕ ਹਨ ਜਿੱਥੇ ਧਮਾਕਾ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਹੋਰ ਵੀ  ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਡੀ. ਜੀ. ਪੀ. ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਹਥਿਆਰਾਂ ਸਮੇਤ 3 ਗ੍ਰਿਫਤਾਰ, ਦੋ AK-47 ਅਤੇ 50 ਕਾਰਤੂਸ ਬਰਾਮਦ, ਹੋਏ ਵੱਡੇ ਖੁਲਾਸੇ; ਪੁਲਿਸ ਖੰਗਾਲ ਰਹੀ ਲਿੰਕ
ਅੰਮ੍ਰਿਤਸਰ 'ਚ ਹਥਿਆਰਾਂ ਸਮੇਤ 3 ਗ੍ਰਿਫਤਾਰ, ਦੋ AK-47 ਅਤੇ 50 ਕਾਰਤੂਸ ਬਰਾਮਦ, ਹੋਏ ਵੱਡੇ ਖੁਲਾਸੇ; ਪੁਲਿਸ ਖੰਗਾਲ ਰਹੀ ਲਿੰਕ
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਸਤੰਬਰ 2026
BRICS ਦੇ ਲਈ ਦਿੱਲੀ ਪਹੁੰਚੇ ਪੁਤਿਨ, ਅੱਜ PM ਮੋਦੀ ਨਾਲ ਮੀਟਿੰਗ, ਜਾਣੋ ਕੀ ਰਹੇਗਾ ਸ਼ਡਿਊਲ
BRICS ਦੇ ਲਈ ਦਿੱਲੀ ਪਹੁੰਚੇ ਪੁਤਿਨ, ਅੱਜ PM ਮੋਦੀ ਨਾਲ ਮੀਟਿੰਗ, ਜਾਣੋ ਕੀ ਰਹੇਗਾ ਸ਼ਡਿਊਲ
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Embed widget