ਪੜਚੋਲ ਕਰੋ

Amritsar News: ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨਾਲ ਖੜ੍ਹਣ ਦਾ ਸਮਾਂ-ਈਟੀਓ

ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

Amritsar News: ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ  ਹਰਭਜਨ ਸਿੰਘ ਈ ਟੀ ਓ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਅਗਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ। 

ਉਨ੍ਹਾਂ ਫਤਿਹਪੁਰ ਰਾਜਪੂਤਾਂ, ਛਾਪਾ ਰਾਮ ਸਿੰਘ,ਨਾਜੋਆਣੀ, ਲਾਲਕਾ ਨਗਰ, ਨਿਜਾਮਪੁਰ, ਮਹਣਿਆ ਬ੍ਰਾਹਮਣਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਅਤੇ ਭਵਿੱਖ ਦੇ ਬਚਾਅ ਲਈ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ।

ਇਹ ਵੀ ਪੜ੍ਹੋ:ਹੜ੍ਹ ਦੇ ਪਾਣੀ 'ਚ ਡੁੱਬੀ ਇਨਸਾਨੀਅਤ, ਪਾਣੀ 'ਚ ਰੁੜ੍ਹ ਰਿਹਾ ਸੀ ਨੌਜਵਾਨ, ਕੰਢੇ 'ਤੇ ਖੜ੍ਹੇ ਲੋਕ ਬਣਾਉਂਦੇ ਰਹੇ ਵੀਡੀਓ, ਹੋਈ ਮੌਤ

ਉਨਾਂ ਨੇ ਕਿਹਾ ਕਿ  ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਕੀਤੀ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ।

ਉਨਾਂ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget