ਪੜਚੋਲ ਕਰੋ

Amritsar News: ਛੇੜਛਾੜ ਤੋਂ ਤੰਗ ਨਾਬਲਗ ਨੇ ਕੀਤੀ ਖ਼ੁਦਕੁਸ਼ੀ, ਅੱਧੀ ਰਾਤ ਨੂੰ ਘਰ ਵੜ ਆਇਆ ਸੀ ਦੋਸ਼ੀ

ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੀ ਭਤੀਜੀ ਦੇ ਕਮਰੇ ਦਾ ਦਰਵਾਜ਼ਾ ਬੰਦ ਸੀ। ਉਸ ਨੇ ਦਰਵਾਜ਼ਾ ਖੜਕਾਇਆ, ਪਰ ਉਹ ਨਹੀਂ ਖੁੱਲ੍ਹਿਆ। ਜਦੋਂ ਉਸ ਨੇ ਜ਼ੋਰ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਉਸ ਦੀ ਭਤੀਜੀ ਨੇ ਪੱਖੇ ਨਾਲ ਫਾਹਾ ਲੈ ਲਿਆ ਸੀ

Punjab News: ਅੰਮ੍ਰਿਤਸਰ ਦਿਹਾਤੀ ਖੇਤਰ 'ਚ ਛੇੜਛਾੜ ਤੋਂ ਤੰਗ ਆ ਕੇ ਇੱਕ ਨਾਬਾਲਗ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਰਾਤ ਲੜਕੀ ਨੇ ਖੁਦਕੁਸ਼ੀ ਕੀਤੀ ਉਸੇ ਰਾਤ ਦੋਸ਼ੀ ਉਨ੍ਹਾਂ ਦੇ ਘਰ 'ਚ ਦਾਖਲ ਹੋਏ ਸਨ। ਥਾਣਾ ਰਮਦਾਸ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈ। ਮ੍ਰਿਤਕ ਚਰਨਜੀਤ ਕੌਰ ਦੇ ਮਾਮਾ ਰਾਮਦਾਸ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਭਤੀਜੀ ਉਸ ਕੋਲ ਰਹਿੰਦੀ ਸੀ। ਉਹ 16 ਸਾਲਾਂ ਦੀ ਸੀ। ਕੁਝ ਦਿਨ ਪਹਿਲਾਂ ਉਸ ਨੇ ਦੱਸਿਆ ਸੀ ਕਿ ਪਿੰਡ ਦਾ ਲਵਪ੍ਰੀਤ ਸਿੰਘ ਉਸ ਨੂੰ ਆਉਂਦੇ ਜਾਂਦੇ ਤੰਗ ਕਰਦਾ ਹੈ।

ਅੱਧੀ ਰਾਤ ਨੂੰ ਘਰ ਵੜ ਆਇਆ ਸੀ ਦੋਸ਼ੀ

ਇਸ ਤੋਂ ਬਾਅਦ ਸੋਮਵਾਰ ਦੇਰ ਰਾਤ ਜਦੋਂ ਉਹ ਆਪਣੇ ਘਰ 'ਚ ਸੌਂ ਰਿਹਾ ਸੀ ਤਾਂ ਉਸ ਨੇ ਘਰ 'ਚ ਕਿਸੇ ਦੇ ਚੱਲਣ ਦੀ ਆਵਾਜ਼ ਸੁਣੀ। ਇਹ ਸੁਣ ਕੇ ਉਹ ਉਠ ਗਿਆ ਤੇ ਉਸ ਦਾ ਪੁੱਤਰ ਵੀ ਉਠ ਗਿਆ। ਜਦੋਂ ਬੇਟੇ ਨੇ ਚੈੱਕ ਕਰਨ ਲਈ ਬਾਥਰੂਮ ਵੱਲ ਦੇਖਿਆ ਤਾਂ ਵਿਅਕਤੀ ਭੱਜਣ ਦੇ ਇਰਾਦੇ ਨਾਲ ਪੌੜੀਆਂ 'ਤੇ ਚੜ੍ਹ ਗਿਆ। ਜਦੋਂ ਲੜਕਾ ਉਸ ਨੂੰ ਫੜਨ ਲਈ ਉਸ ਨਾਲ ਹੱਥੋਪਾਈ ਕਰਨ ਲੱਗਾ ਤਾਂ ਮੁਲਜ਼ਮ ਨੇ ਇੱਟ ਸੁੱਟ ਦਿੱਤੀ ਅਤੇ ਉਹ ਇੱਟ ਬਲਵਿੰਦਰ ਸਿੰਘ ਦੇ ਸਿਰ ’ਤੇ ਲੱਗੀ। ਇੱਟ ਵੱਜਦੇ ਹੀ ਮੁਲਜ਼ਮ ਭੱਜ ਕੇ ਪੌੜੀਆਂ ਚੜ੍ਹ ਕੇ ਫਰਾਰ ਹੋ ਗਏ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ  ਵਜੋਂ ਹੋਈ।

ਭਾਣਜੀ ਨੇ ਕਮਰੇ 'ਚ ਫਾਹਾ ਲੈ ਲਿਆ

ਇਸ ਦੌਰਾਨ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੀ ਭਤੀਜੀ ਦੇ ਕਮਰੇ ਦਾ ਦਰਵਾਜ਼ਾ ਬੰਦ ਸੀ। ਉਸ ਨੇ ਦਰਵਾਜ਼ਾ ਖੜਕਾਇਆ, ਪਰ ਉਹ ਨਹੀਂ ਖੁੱਲ੍ਹਿਆ। ਜਦੋਂ ਉਸ ਨੇ ਜ਼ੋਰ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਉਸ ਦੀ ਭਤੀਜੀ ਨੇ ਪੱਖੇ ਨਾਲ ਫਾਹਾ ਲੈ ਲਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਛੇੜਛਾੜ ਤੋਂ ਦੁਖੀ ਅਤੇ ਸ਼ਰਮ ਦੇ ਮਾਰੇ ਉਸ ਨੇ ਖੁਦਕੁਸ਼ੀ ਕਰ ਲਈ।  ਇਸ ਮਾਮਲੇ ਵਿੱਚ ਮਾਮੇ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਰਮਦਾਸ ਦੀ ਪੁਲੀਸ ਵੱਲੋਂ ਲਵਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Embed widget