ਪੜਚੋਲ ਕਰੋ
Advertisement
Amritsar News: ਰਿਟਰੀਟ ਸੈਰੇਮਨੀ ਲਈ ਅੱਜ ਤੋਂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ, ਬਚੇਗਾ ਸੈਲਾਨੀਆਂ ਦਾ ਸਮਾਂ
ਬੀਐਸਐਫ ਸੈਕਟਰ ਹੈੱਡਕੁਆਰਟਰ ਖਾਸਾ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਇਸ ਸਾਈਟ ’ਤੇ ਰਜਿਸਟਰ ਹੋਣ ਨਾਲ ਸੈਲਾਨੀਆਂ ਦਾ ਸਮਾਂ ਬਚੇਗਾ ਅਤੇ ਉਨ੍ਹਾਂ ਨੂੰ ਨੰਬਰ ਲੈਣ ਲਈ ਰਸਤੇ ਵਿੱਚ ਬਹੁਤਾ ਰੁਕਣਾ ਨਹੀਂ ਪਵੇਗਾ।
Punjab News: ਨਵੇਂ ਸਾਲ ਦੇ ਪਹਿਲੇ ਦਿਨ ਯਾਨੀ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਨਵੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।
ਪਹਿਲੀ ਕਤਾਰ 'ਚ ਬੈਠੇ ਦੇਸ਼ ਦੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ 'ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਬੀਐਸਐਫ ਦੁਆਰਾ 4 ਦਸੰਬਰ, 2022 ਨੂੰ ਸ਼ੁਰੂ ਕੀਤੀ ਗਈ ਔਨਲਾਈਨ ਸਾਈਟ https://attari.bsf.gov.in/ 'ਤੇ ਕਲਿੱਕ ਕਰਕੇ, ਕੋਈ ਵੀ ਸੈਲਾਨੀ ਆਪਣੇ ਅਤੇ ਆਪਣੇ ਪਰਿਵਾਰ ਲਈ ਵੀਵੀਆਈਪੀ ਸੀਟ ਲਈ ਰਜਿਸਟਰ ਕਰ ਸਕੇਗਾ।
ਬੀਐਸਐਫ ਸੈਕਟਰ ਹੈੱਡਕੁਆਰਟਰ ਖਾਸਾ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਇਸ ਸਾਈਟ ’ਤੇ ਰਜਿਸਟਰ ਹੋਣ ਨਾਲ ਸੈਲਾਨੀਆਂ ਦਾ ਸਮਾਂ ਬਚੇਗਾ ਅਤੇ ਉਨ੍ਹਾਂ ਨੂੰ ਨੰਬਰ ਲੈਣ ਲਈ ਰਸਤੇ ਵਿੱਚ ਬਹੁਤਾ ਰੁਕਣਾ ਨਹੀਂ ਪਵੇਗਾ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement