ਪੜਚੋਲ ਕਰੋ

Khadoor Sahib: ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਖਡੂਰ ਸਾਹਿਬ 'ਚ 26 ਹੋਰ ਚੋਣ ਮੈਦਾਨ 'ਚ, ਦੇਖੋ ਕਿਸ ਨਾਲ ਹੋਣ ਜਾ ਰਿਹਾ ਮੁਕਾਬਲਾ

Khadoor Sahib Constituency: ਖਡੂਰ ਸਾਹਿਬ ਅਧੀਨ ਕੁੱਲ 9 ਵਿਧਾਨ ਸਭਾ ਹਲਕੇ (ਤਰਨ ਤਾਰਨ, ਖੇਮਕਰਨ, ਪੱਟੀ, ਖਡੂਰ ਸਾਹਿਬ, ਜੰਡਿਆਲਾ ਗੁਰੁ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ) ਆਉਂਦਾ ਹੈ ਅਤੇ ਇਹ ਪਾਰਲੀਮਾਨੀ ਹਲਕਾ

Khadoor Sahib Constituency: ਤਰਨ ਤਾਰਨ ਵਿਖੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ ਤਿੰਨ ਚਾਹਵਾਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਹਲਕਾ 03-ਖਡੂਰ ਸਾਹਿਬ  ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਹੁਣ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਇਹ ਨੇ ਉਮੀਦਵਾਰ 

ਉਹਨਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜ਼ੀਰਾ, ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ, ਆਮ ਆਦਮੀ ਪਾਰਟੀ ਤੋਂ ਲਾਲਜੀਤ ਸਿੰਘ ਭੁੱਲਰ, ਬਹੁਜਨ ਸਮਾਜ ਪਾਰਟੀ ਤੋਂ ਸਤਨਾਮ ਸਿੰਘ, ਆਸ ਪੰਜਾਬ ਪਾਰਟੀ ਤੋਂ ਚੈਨ ਸਿੰਘ, ਸੀ. ਪੀ. ਆਈ ਤੋਂ ਗੁਰਦਿਆਲ ਸਿੰਘ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਦਿਲਬਾਗ ਸਿੰਘ ਅਤੇ ਸਾਂਝੀ ਵਿਰਾਸਤ ਪਾਰਟੀ ਤੋਂ ਨਵੀਨ ਕੁਮਾਰ ਸ਼ਰਮਾ ਚੋਣ ਮੈਦਾਨ ਵਿੱਚ ਹਨ।

ਇਸ ਤੋਂ ਇਲਾਵਾ ਹਰਜਿੰਦਰ ਸਿੰਘ, ਅਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਕੰਵਲਜੀਤ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ,  ਅਨੋਖ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰੰਘ, ਅਰੁਣ ਕੁਮਾਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ,  ਵਿਕਰਮਜੀਤ ਸਿੰਘ ਅਤੇ ਵਿਜੈ ਕੁਮਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਚੋਣ ਲੜ੍ਹ ਰਹੇ ਹਨ।  

ਜ਼ਾਬਤੇ ਦੀ ਉਲੰਘਣਾ ਕਰਨ 'ਤੇ ਕਰਵਾਈ

ਰਿਟਰਨਿੰਗ ਅਫਸਰ  ਸੰਦੀਪ ਕੁਮਾਰ ਨੇ ਦੱਸਿਆ ਕਿ ਚੋਣ ਲੜ੍ਹ ਰਹੇ ਉਮੀਦਵਾਰਾਂ ਦੀ ਸੂਚੀ ਤਿਆਰ ਹੋਣ ਉਪਰੰਤ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਵਿੱਚ ਆਦਰਸ਼ ਚੋਣ ਜ਼ਾਬਤਾ ਪੂਰੀ ਤਰ੍ਹਾਂ ਲਾਗੂ ਹੈ ਅਤੇ ਇਸ ਦੀ ਉਲੰਘਣਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਸਿਆਸੀ ਧਿਰ ਜਾਂ ਫਿਰ ਉਮੀਦਵਾਰ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਖਡੂਰ ਸਾਹਿਬ 'ਚ ਇਹ ਨੇ 9 ਹਲਕੇ 

ਖਡੂਰ ਸਾਹਿਬ ਅਧੀਨ ਕੁੱਲ 9 ਵਿਧਾਨ ਸਭਾ ਹਲਕੇ (ਤਰਨ ਤਾਰਨ, ਖੇਮਕਰਨ, ਪੱਟੀ, ਖਡੂਰ ਸਾਹਿਬ, ਜੰਡਿਆਲਾ ਗੁਰੁ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ) ਆਉਂਦਾ ਹੈ ਅਤੇ ਇਹ ਪਾਰਲੀਮਾਨੀ ਹਲਕਾ ਕੁੱਲ ਚਾਰ ਜ਼ਿਲ੍ਹਿਆਂ ( ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਫ਼ਿਰੋਜ਼ਪੁਰ) ਵਿੱਚ ਆਉਂਦਾ ਹੈ। 

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget