ਪੜਚੋਲ ਕਰੋ

Punjab Police: ਤਰਨਤਾਰਨ 'ਚ ਪੁਲਿਸ ਦਾ ਐਕਸ਼ਨ ! 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, ਇੱਕੋ ਥਾਂ 'ਤੇ ਡਿਊਟੀ ਕਰਨ ਵਾਲਿਆਂ 'ਤੇ ਡਿੱਗੀ ਗਾਜ

ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏ.ਐੱਸ.ਆਈ., ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਵਿੱਚ 40 ਗੈਰ-ਗਜ਼ਟਿਡ ਅਧਿਕਾਰੀ ਵੀ ਸ਼ਾਮਲ ਹਨ।

Punjab Border News: ਸਰਹੱਦੀ ਜ਼ਿਲ੍ਹਾ ਤਰਨਤਾਰਨ ਪੁਲਿਸ ਵਿਭਾਗ ਵਿੱਚ ਐਸਐਸਪੀ ਅਸ਼ਵਨੀ ਕਪੂਰ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 450 ਪੁਲਿਸ ਮੁਲਾਜ਼ਮਾਂ ਨੂੰ ਇੱਥੋਂ ਤਬਦੀਲ ਕਰ ਦਿੱਤਾ ਗਿਆ ਹੈ।ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏ.ਐੱਸ.ਆਈ., ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਵਿੱਚ 40 ਗੈਰ-ਗਜ਼ਟਿਡ ਅਧਿਕਾਰੀ ਵੀ ਸ਼ਾਮਲ ਹਨ।

ਲਗਾਤਾਰ ਇੱਕੋ ਥਾਂ ਉੱਤੇ ਡਿਊਟੀ ਕਰਨ ਵਾਲਿਆਂ ਉੱਤੇ ਡਿੱਗੀ ਗਾਜ

ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ, ਪੁਲਿਸ ਚੌਕੀਆਂ ਅਤੇ ਪੁਲਿਸ ਦਫ਼ਤਰਾਂ ਤੋਂ ਪੁਲਿਸ ਮੁਲਾਜ਼ਮਾਂ ਦੀ ਸੂਚੀ ਬਣਾਈ ਗਈ ਹੈ। ਪੁਲਿਸ ਮੁਲਾਜ਼ਮ ਕਿਸ ਸਮੇਂ ਕਿਸ ਥਾਣੇ ਵਿੱਚ ਤਾਇਨਾਤ ਸਨ, ਦਾ ਵੇਰਵਾ ਵੀ ਲਿਆ ਗਿਆ। ਇਸ ਸੂਚੀ 'ਤੇ ਕੰਮ ਕਰਦੇ ਹੋਏ 450 ਅਜਿਹੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ, ਜੋ ਪਿਛਲੇ 2 ਤੋਂ 10 ਸਾਲਾਂ ਤੋਂ ਇੱਕੋ ਥਾਂ 'ਤੇ ਤਾਇਨਾਤ ਹਨ ਜਾਂ ਉਹ ਕਰਮਚਾਰੀ ਜੋ ਆਪਣੇ ਘਰ ਦੇ ਅਧੀਨ ਥਾਣੇ ਜਾਂ ਪੁਲਿਸ ਚੌਕੀ ਵਿੱਚ ਤਾਇਨਾਤ ਹਨ।

ਤਬਾਦਲਿਆਂ ਤੋਂ ਬਾਅਦ ਘਟੇਗਾ  ਭ੍ਰਿਸ਼ਟਾਚਾਰ

ਉਸ ਤੋਂ ਬਾਅਦ ਇੱਕ ਹੁਕਮ ਜਾਰੀ ਕਰਕੇ ਅਜਿਹੇ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਫ਼ਿਰੋਜ਼ਪੁਰ ਰੇਂਜ ਨਾਲ ਸਬੰਧਤ ਥਾਣਿਆਂ ਵਿੱਚ ਭੇਜਿਆ ਗਿਆ ਹੈ। ਅਸ਼ਵਨੀ ਕਪੂਰ ਨੇ ਕਿਹਾ ਕਿ ਇਨ੍ਹਾਂ ਤਬਾਦਲਿਆਂ ਤੋਂ ਬਾਅਦ ਭ੍ਰਿਸ਼ਟਾਚਾਰ ਵੀ ਘੱਟ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget