ਪੜਚੋਲ ਕਰੋ

 Amritsar News : ਅੰਮ੍ਰਿਤਸਰ ਦੇ ਇੱਕ ਨਿੱਜੀ ਪੈਲੇਸ 'ਚ 2 ਨੌਜਵਾਨਾਂ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ 

Amritsar News : ਅੰਮ੍ਰਿਤਸਰ ਵੇਰਕਾ ਬਾਈਪਾਸ 'ਤੇ ਸਥਿਤ ਇੱਕ ਨਿੱਜੀ ਪੈਲੇਸ 'ਚ ਦੋ ਨੌਜਵਾਨਾਂ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਵੇਰਕਾ ਬਾਈਪਾਸ 'ਤੇ ਸਥਿਤ ਇੱਕ ਨਿੱਜੀ ਪੈਲਸ ਦੇ ਵਿੱਚ ਕੜਕਦੀ ਠੰਡ ਤੋਂ ਬਚਣ ਲਈ ਦੋ ਨੌਜਵਾਨਾਂ ਵੱਲੋਂ ਅੰਗੀਠੀ ਬਾਲ ਕੇ ਆਪਣੇ ਕਮਰੇ ਵਿਚ ਰੱਖੀ ਗਈ ਸੀ।

Amritsar News : ਅੰਮ੍ਰਿਤਸਰ (Amritsar )ਵੇਰਕਾ ਬਾਈਪਾਸ 'ਤੇ ਸਥਿਤ ਇੱਕ ਨਿੱਜੀ ਪੈਲੇਸ 'ਚ ਦੋ ਨੌਜਵਾਨਾਂ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਵੇਰਕਾ ਬਾਈਪਾਸ 'ਤੇ ਸਥਿਤ ਇੱਕ ਨਿੱਜੀ ਪੈਲਸ ਦੇ ਵਿੱਚ ਕੜਕਦੀ ਠੰਡ ਤੋਂ ਬਚਣ ਲਈ ਦੋ ਨੌਜਵਾਨਾਂ ਵੱਲੋਂ ਅੰਗੀਠੀ ਬਾਲ ਕੇ ਆਪਣੇ ਕਮਰੇ ਵਿਚ ਰੱਖੀ ਗਈ ਸੀ। ਅੰਗੀਠੀ ਕਮਰੇ ਵਿੱਚ ਬਲਦੀ ਛੱਡ ਕੇ ਨੌਜਵਾਨ ਕਮਰਾ ਬੰਦ ਕਰਕੇ ਅੰਦਰ ਸੌਂ ਗਏ। 
 
 
ਇਸ ਦੌਰਾਨ ਇਕ ਕਮਰੇ ਅੰਦਰ ਗੈਸ ਬਣਨ ਕਰਕੇ ਦੋਹਾਂ ਦੀ ਦਮ ਘੁੱਟ ਕੇ ਮੌਤ ਹੋ ਗਈ ਹੈ। ਮਰਨ ਵਾਲੇ ਇੱਕ ਨੌਜਵਾਨ ਦਾ ਨਾਂ ਤਜਿੰਦਰ ਕੁਮਾਰ ਹੈ ਅਤੇ ਉਸ ਦੀ ਉਮਰ 32 ਸਾਲ ਦੱਸੀ ਜਾ ਰਹੀ ਹੈ ,ਜਦਕਿ ਦੂਜਾ ਮ੍ਰਿਤਕ ਨੌਜਵਾਨ ਸਾਬਕਾ ਫੌਜੀ ਹੈ, ਜਿਸ ਦਾ ਨਾਮ ਬਲਵਿੰਦਰ ਸਿੰਘ ਅਤੇ ਉਮਰ 45 ਸਾਲ ਦੱਸੀ ਜਾ ਰਹੀ ਹੈ। ਰਜਿੰਦਰ ਕੁਮਾਰ ਸ਼ਾਹ ਦਾ ਰਹਿਣ ਵਾਲਾ ਹੈ ਜਦਕਿ ਬਲਵਿੰਦਰ ਸਿੰਘ ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਨਕਲੀ ਦਾ ਰਹਿਣ ਵਾਲਾ ਹੈ।
 
 
 ਦੱਸ ਦੇਈਏ ਕਿ ਇਸ ਤੋਂ ਇਲਾਵਾ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਪੀਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ  ਗਈ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇੰਦਰਜੀਤ ਸਿੰਘ (29) ਪੁੱਤਰ ਤਾਰਾ ਸਿੰਘ ਵਾਰਡ ਨੰ. 07 ਨੇ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਪੀ ਗਿਆ ਸੀ। ਪਰਿਵਾਰ ਨੂੰ ਜਦੋਂ ਇਸ ਸਬੰਧੀ ਪਤਾ ਲੱਗਾ ਤਾਂ ਉਨ੍ਹਾਂ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ
ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
ਅੰਮ੍ਰਿਤਸਰ: 17 ਸਾਲਾ ਅਮਰਜੋਤ ਕਤਲਕਾਂਡ ‘ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ ‘ਚ ਕੀਤਾ ਸੀ ਕਤਲ
ਅੰਮ੍ਰਿਤਸਰ: 17 ਸਾਲਾ ਅਮਰਜੋਤ ਕਤਲਕਾਂਡ ‘ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ ‘ਚ ਕੀਤਾ ਸੀ ਕਤਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget