ਪੜਚੋਲ ਕਰੋ

ਅੰਮ੍ਰਿਤਸਰ 'ਚ ਪੁਲ ਹੇਠਾਂ ਮਿਲੀ ਅਣਜਾਣ ਲਾਸ਼; ਇਲਾਕੇ 'ਚ ਦਹਿਸ਼ਤ, ਜਾਂਚ ਤੇਜ਼

ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਵੇਰੇ ਸੈਰ ਕਰਨ ਵਾਲੇ ਲੋਕਾਂ ਨੂੰ ਇੱਕ ਲਾਸ਼ ਮਿਲੀ, ਜਿਸ ਤੋਂ ਬਾਅਦ ਹਾਹਾਕਾਰ ਮੱਚ ਗਈ। ਪੁਲਿਸ ਨੂੰ ਸੂਚਿਤ ਕੀਤਾ ਗਿਆ, ਫਿਰ ਪੁਲਿਸ ਨੇ ਆ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ..

ਅੰਮ੍ਰਿਤਸਰ ਦੇ ਪਿੰਡ ਘਨਪੁਰ ਕਾਲੇ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਨੇੜੇ ਬਣੇ ਪੁਲ ਹੇਠਾਂ ਇੱਕ ਵਿਅਕਤੀ ਦੀ ਲਾਸ਼ ਮਿਲੀ। ਇਹ ਲਾਸ਼ ਬਹੁਤ ਹੀ ਖਰਾਬ ਹਾਲਤ ਵਿੱਚ ਸੀ ਅਤੇ ਪਹਿਲੀ ਨਜ਼ਰ ਵਿੱਚ ਪਛਾਣ ਕਰਨਾ ਮੁਸ਼ਕਿਲ ਸੀ। ਸਵੇਰੇ ਲਗਭਗ 8 ਵਜੇ ਕੁਝ ਪਿੰਡਵਾਸੀ ਜਦੋਂ ਸੈਰ ਕਰ ਰਹੇ ਸਨ, ਤਾਂ ਉਨ੍ਹਾਂ ਪੁਲ ਹੇਠਾਂ ਇੱਕ ਲਾਸ਼ ਦੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਲਾਕੇ 'ਚ ਡਰ ਦਾ ਮਾਹੌਲ

ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਤਾਂ ਜੋ ਮੌਤ ਦਾ ਅਸਲ ਕਾਰਨ ਅਤੇ ਮ੍ਰਿਤਕ ਦੀ ਪਹਿਚਾਣ ਸਾਹਮਣੇ ਆ ਸਕੇ। ਚਸ਼ਮਦੀਦ ਗੁਰਮੁਖ ਸਿੰਘ ਨੇ ਦੱਸਿਆ ਕਿ ਉਹ ਰੋਜ਼ ਸਵੇਰੇ ਸੈਰ ਲਈ ਨਿਕਲਦੇ ਹਨ। ਅੱਜ ਜਦੋਂ ਉਹ ਪੁਲ ਦੇ ਨੇੜੇ ਪਹੁੰਚੇ ਤਾਂ ਇਕ ਅਜੀਬ ਬਦਬੂ ਆਈ। ਥੱਲੇ ਵੇਖਿਆ ਤਾਂ ਇੱਕ ਵਿਅਕਤੀ ਦੀ ਲਾਸ਼ ਪਈ ਸੀ। ਲਾਸ਼ ਦੀ ਹਾਲਤ ਦੇਖ ਕੇ ਲੱਗ ਰਿਹਾ ਸੀ ਕਿ ਮੌਤ ਨੂੰ ਕਈ ਦਿਨ ਹੋ ਗਏ ਹਨ।

ਲਾਸ਼ ਦੀ ਪਹਿਚਾਣ ਲਈ ਇੰਤਜ਼ਾਰ

ਸੂਚਨਾ ਮਿਲਣ ਤੇ ਸਬ-ਇੰਸਪੈਕਟਰ ਚੰਦਰ ਮੋਹਨ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਲਾਸ਼ ਦੇ ਹੱਥ-ਪੈਰ ਸਖ਼ਤ ਹੋਏ ਹੋਏ ਸਨ, ਜਿਸ ਨਾਲ ਸਾਫ਼ ਹੈ ਕਿ ਮੌਤ ਹਾਲ ਹੀ ਵਿੱਚ ਨਹੀਂ ਹੋਈ। ਇਸ ਵੇਲੇ ਮ੍ਰਿਤਕ ਦੀ ਪਹਚਾਣ ਨਹੀਂ ਹੋਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਨੇ ਕਿਹਾ ਹੈ ਕਿ ਅਗਲੇ 72 ਘੰਟਿਆਂ ਤੱਕ ਲਾਸ਼ ਦੀ ਪਹਿਚਾਣ ਲਈ ਇੰਤਜ਼ਾਰ ਕੀਤਾ ਜਾਵੇਗਾ। ਜੇ ਕੋਈ ਪਰਿਵਾਰਕ ਜਾਂ ਪਛਾਣ ਕਰਨ ਵਾਲਾ ਸਾਹਮਣੇ ਨਹੀਂ ਆਇਆ, ਤਾਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਨਾਲ ਹੀ, ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੈ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Punjab News: ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget