ਪੜਚੋਲ ਕਰੋ

Punjab Police: ਡਿਊਟੀ ਦੌਰਾਨ ਸੋਸ਼ਲ ਮੀਡੀਆ ਚਲਾਉਂਦੇ ਫੜ੍ਹੇ ਗਏ ਪੁਲਿਸ ਮੁਲਾਜ਼ਮ ਤਾਂ ਹੋਵੇਗੀ ਸਖ਼ਤ ਕਾਰਵਾਈ, ਆਦੇਸ਼ ਹੋਏ ਜਾਰੀ

ਇਹ ਦੇਖਿਆ ਗਿਆ ਹੈ ਕਿ ਅਕਸਰ ਪੁਲਿਸ ਕਰਮਚਾਰੀ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਲਗਾਤਾਰ ਵਰਤੋਂ ਕਰਦੇ ਹਨ। ਕੁਰਸੀ 'ਤੇ ਬੈਠ ਕੇ, ਕਾਰ 'ਚ ਬੈਠ ਕੇ ਅਤੇ ਡਿਊਟੀ ਦੌਰਾਨ ਉਹ ਆਪਣੇ ਫਰਜ਼ਾਂ ਵੱਲ ਧਿਆਨ ਨਹੀਂ ਦਿੰਦੇ। ਉਹ ਸਮਾਰਟ ਫ਼ੋਨਾਂ, ਸੋਸ਼ਲ ਮੀਡੀਆ ਜਾਂ ਹੋਰ ਚੈਟਾਂ ਆਦਿ ਵਿੱਚ ਰੁੱਝੇ ਰਹਿੰਦੇ ਹਨ

Amritsar News: ਹੁਣ ਪੰਜਾਬ ਪੁਲਿਸ 'ਚ ਜੇ ਕੋਈ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਸੋਸ਼ਲ ਮੀਡੀਆ ਸਾਈਟਾਂ 'ਤੇ ਰੀਲਾਂ ਜਾਂ ਸਕ੍ਰੋਲ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਹੁਕਮਾਂ 'ਤੇ ਅੰਮ੍ਰਿਤਸਰ ਕਮਿਸ਼ਨਰੇਟ ਦਫ਼ਤਰ ਤੋਂ ਜਾਰੀ ਕੀਤੇ ਗਏ ਹਨ।

ਅਕਸਰ ਸੋਸ਼ਲ ਮੀਡੀਆ ਚਲਾਉਂਦੇ ਦੇਖੇ ਗਏ ਨੇ ਪੁਲਿਸ ਮੁਲਾਜ਼ਮ

ਪੁਲਿਸ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ - ਇਹ ਦੇਖਿਆ ਗਿਆ ਹੈ ਕਿ ਅਕਸਰ ਪੁਲਿਸ ਕਰਮਚਾਰੀ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਲਗਾਤਾਰ ਵਰਤੋਂ ਕਰਦੇ ਹਨ। ਕੁਰਸੀ 'ਤੇ ਬੈਠ ਕੇ, ਕਾਰ 'ਚ ਬੈਠ ਕੇ ਅਤੇ ਡਿਊਟੀ ਦੌਰਾਨ ਉਹ ਆਪਣੇ ਫਰਜ਼ਾਂ ਵੱਲ ਧਿਆਨ ਨਹੀਂ ਦਿੰਦੇ। ਉਹ ਸਮਾਰਟ ਫ਼ੋਨਾਂ, ਸੋਸ਼ਲ ਮੀਡੀਆ ਜਾਂ ਹੋਰ ਚੈਟਾਂ ਆਦਿ ਵਿੱਚ ਰੁੱਝੇ ਰਹਿੰਦੇ ਹਨ, ਜਿਸ ਕਾਰਨ ਉਹ ਨਾ ਸਿਰਫ਼ ਆਮ ਲੋਕਾਂ ਦੀ ਸੁਰੱਖਿਆ ਦੇ ਆਪਣੇ ਫਰਜ਼ ਨੂੰ ਭੁੱਲ ਜਾਂਦੇ ਹਨ, ਸਗੋਂ ਆਪਣੀ ਸੁਰੱਖਿਆ ਲਈ ਵੀ ਖਤਰਾ ਪੈਦਾ ਕਰਦੇ ਹਨ।
Punjab Police: ਡਿਊਟੀ ਦੌਰਾਨ ਸੋਸ਼ਲ ਮੀਡੀਆ ਚਲਾਉਂਦੇ ਫੜ੍ਹੇ ਗਏ ਪੁਲਿਸ ਮੁਲਾਜ਼ਮ ਤਾਂ ਹੋਵੇਗੀ ਸਖ਼ਤ ਕਾਰਵਾਈ, ਆਦੇਸ਼ ਹੋਏ ਜਾਰੀ

ਜਾਣੋ ਆਦੇਸ਼ ਵਿੱਚ ਹੋਰ ਕੀ ਕੁਝ ਲਿਖਿਆ ?

ਇਸ ਲਈ ਹਦਾਇਤ ਕੀਤੀ ਗਈ ਹੈ ਕਿ ਭਵਿੱਖ ਵਿੱਚ ਜੇਕਰ ਕੋਈ ਕਰਮਚਾਰੀ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦਾ ਧਿਆਨ ਭਟਕਾਉਣ ਵਾਲਾ ਕੰਮ ਕਰਦਾ ਪਾਇਆ ਗਿਆ ਜਾਂ ਸਮਾਰਟ ਫ਼ੋਨ ਦੀ ਸਕਰੀਨ 'ਤੇ ਕੋਈ ਵੀ ਚੀਜ਼ ਦੇਖਦਾ ਪਾਇਆ ਗਿਆ ਤਾਂ ਇਸ ਨੂੰ ਡਿਊਟੀ ਵਿੱਚ ਕੁਤਾਹੀ ਮੰਨਿਆ ਜਾਵੇਗਾ। ਉਸ ਪੁਲਿਸ ਮੁਲਾਜ਼ਮ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜੇ ਬਿਲਕੁਲ ਜ਼ਰੂਰੀ ਹੋਵੇ ਤਾਂ ਡਿਊਟੀ ਦੌਰਾਨ ਕਾਲਾਂ ਸੁਣਨ ਜਾਂ ਕਰਨ ਤੱਕ ਹੀ ਸੀਮਤ ਰਹੋ।

ਜੇ ਕੋਈ ਤਾੜਨਾ ਕਰਨ ਤੋਂ ਬਾਅਦ ਵੀ ਨਹੀਂ ਮੰਨਦਾ ਤਾਂ...

ਉਪਰੋਕਤ ਹੁਕਮਾਂ ਦੀ ਪਾਲਣਾ ਡਿਊਟੀ ਵਾਲੀ ਥਾਂ 'ਤੇ ਹੀ ਨਹੀਂ ਸਗੋਂ ਡਿਊਟੀ ਪੁਆਇੰਟ 'ਤੇ ਵੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਲਾਜ਼ਮ ਨੂੰ ਕਾਲ ਸੁਣਨ ਜਾਂ ਕਰਨ ਵੇਲੇ ਸੁਚੇਤ ਰਹਿਣਾ ਚਾਹੀਦਾ ਹੈ। ਜੇ ਕੋਈ ਕਰਮਚਾਰੀ ਤਾੜਨਾ ਦੇ ਬਾਵਜੂਦ ਅਜਿਹਾ ਵਤੀਰਾ ਕਰਨ ਤੋਂ ਗੁਰੇਜ਼ ਨਹੀਂ ਕਰਦਾ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-Wedding budget: ਵਿਆਹਾਂ ਨੇ ਵਪਾਰੀ ਕੀਤੇ ਮਾਲੋਮਾਲ ! 10 ਲੱਖ ਕਰੋੜ ਤੱਕ ਪਹੁੰਚਿਆ ਬਾਜ਼ਾਰ, ਜਾਣੋ ਲੋਕਾਂ ਦੀ ਜੇਬਾਂ ਚੋਂ ਕਿਵੇਂ ਕਢਵਾਉਂਦੇ ਨੇ ਪੈਸਾ ?

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget