ਪੜਚੋਲ ਕਰੋ

Amritsar News: ਵੱਖ-ਵੱਖ ਗੁਰਦੁਆਰਾ ਕਮੇਟੀਆਂ ਵੱਲੋਂ ਹੜ੍ਹ ਪੀੜਤਾਂ ਲਈ SGPC ਨੂੰ 12 ਲੱਖ 75 ਹਜ਼ਾਰ ਰੁਪਏ ਭੇਟ

ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਪੰਜਾਬ ਦੇ ਵੱਡੇ ਹਿੱਸੇ ਅੰਦਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਲੋਕਾਂ ਦੇ ਨਾਲ ਖੜ੍ਹੀ ਹੈ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈੱਕ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਦਲਬੀਰ ਸਿੰਘ ਮਾਹਲ ਅਤੇ ਗੁਰਦੇਵ ਸਿੰਘ ਸੋਹਲ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੂੰ ਸੌਂਪੇ ਗਏ।

ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਪੰਜਾਬ ਦੇ ਵੱਡੇ ਹਿੱਸੇ ਅੰਦਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਲੋੜਵੰਦਾਂ ਦੀ ਮਦਦ ਲਈ ਲੰਗਰ ਤੇ ਹੋਰ ਵਸਤੂਆਂ ਨਾਲ ਪਸ਼ੂਆਂ ਦੇ ਚਾਰੇ ਦੇ ਵੀ ਪ੍ਰਬੰਧ ਕੀਤੇ ਹਨ। ਇਨ੍ਹਾਂ ਕਾਰਜਾਂ ਲਈ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਦਾ ਵੱਡਾ ਸਹਿਯੋਗ ਕੀਤਾ ਹੈ। ਉਨ੍ਹਾਂ ਕਿਹਾ ਕਿ ਸੈਕਸ਼ਨ 87 ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਵਿਚ ਸਹਾਇਤਾ ਲਈ 12 ਲੱਖ 75 ਹਜ਼ਾਰ ਰੁਪਏ ਭੇਜੇ ਗਏ ਹਨ।

ਇਸ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫਰਵਾਹੀ, ਬਰਨਾਲਾ ਵੱਲੋਂ 1 ਲੱਖ 50 ਹਜ਼ਾਰ ਰੁਪਏ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗਊਘਾਟ ਲੁਧਿਆਣਾ 75 ਹਜ਼ਾਰ ਰੁਪਏ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੁੱਗਰੀ ਲੁਧਿਆਣਾ 1 ਲੱਖ ਰੁਪਏ, ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ ਮੱਤਾ ਫਰੀਦਕੋਟ 1 ਲੱਖ ਰੁਪਏ, ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂਸਰ ਸਾਹਿਬ ਬਠਿੰਡਾ 1 ਲੱਖ 50 ਹਜ਼ਾਰ ਰੁਪਏ, ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਮੋਗਾ 2 ਲੱਖ ਰੁਪਏ, ਗੁਰਦੁਆਰਾ ਸ੍ਰੀ ਅਕੋਈ ਸਾਹਿਬ ਸੰਗਰੂਰ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਸ਼ਹੀਦ ਭਾਈ ਤਾਰੂ ਸਿੰਘ ਪਹੂਲਾ ਤਰਨ ਤਾਰਨ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਬਰਨਾਲਾ 1 ਲੱਖ ਰੁਪਏ, ਗੁਰਦੁਆਰਾ ਸਾਹਿਬ ਨਾਨਕਸਰ ਚੀਮਾ ਸੰਗਰੂਰ 1 ਲੱਖ ਰੁਪਏ ਅਤੇ ਗੁਰਦੁਆਰਾ ਸ੍ਰੀ ਅਕਾਲ ਪੁਰਖ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਕਲਾਂ ਬਠਿੰਡਾ ਵੱਲੋਂ 1 ਲੱਖ ਰੁਪਏ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਤਤਪਰ ਰਹੀ ਹੈ ਅਤੇ ਅੱਗੋਂ ਵੀ ਲੋੜਵੰਦਾਂ ਲਈ ਕਾਰਜਸ਼ੀਲ ਰਹੇਗੀ। ਸ਼੍ਰੋਮਣੀ ਕਮੇਟੀ ਸਕੱਤਰ ਨੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰ ਜੱਜ ਸਾਹਿਬਾਨ ਦਾ ਇਸ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਮਾਨਵ ਭਲਾਈ ਦੇ ਕਾਰਜ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਹੀ ਸੰਭਵ ਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget