ਪੜਚੋਲ ਕਰੋ

Amritsar News: ਮੋਰਿੰਡਾ ਬੇਅਦਬੀ ਕਾਂਡ ਬਾਰੇ ਵੀਡੀਓ ਸੋਸ਼ਲ ਮੀਡੀਆ ਤੋਂ ਹਟਾਈਆਂ ਜਾਣ: ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਾਡੇ ਧਿਆਨ ਵਿੱਚ ਆਇਆ ਹੈ ਲੋਕ ਆਪਣੇ ਸੋਸ਼ਲ ਮੀਡੀਆ 'ਤੇ ਗੁਰਦੁਆਰਾ ਕੋਤਵਾਲੀ ਸਾਹਿਬ, ਮੋਰਿੰਡਾ ਵਿਖੇ ਅੱਜ ਵਾਪਰੀ ਬੇਅਦਬੀ ਦੀ ਘਟਨਾ ਦੇ ਦੁਖਦਾਈ ਦ੍ਰਿਸ਼ ਪੋਸਟ ਕਰ ਰਹੇ ਹਨ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸੋਸ਼ਲ ਮੀਡੀਆ ਉੱਪਰ ਵੀਡੀਓ ਪਾਉਣ ਤੋਂ ਗੁਰੇਜ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਕਿਹਾ ਹੈ ਕਿ ਸੋਸ਼ਲ ਮੀਡੀਓ ਤੋਂ ਅਜਿਹੀਆਂ ਵੀਡੀਓਜ਼ ਹਟਾ ਦੇਣਾ ਚਾਹੀਦਾ ਹੈ। 

ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਾਡੇ ਧਿਆਨ ਵਿੱਚ ਆਇਆ ਹੈ ਲੋਕ ਆਪਣੇ ਸੋਸ਼ਲ ਮੀਡੀਆ 'ਤੇ ਗੁਰਦੁਆਰਾ ਕੋਤਵਾਲੀ ਸਾਹਿਬ, ਮੋਰਿੰਡਾ ਵਿਖੇ ਅੱਜ ਵਾਪਰੀ ਬੇਅਦਬੀ ਦੀ ਘਟਨਾ ਦੇ ਦੁਖਦਾਈ ਦ੍ਰਿਸ਼ ਪੋਸਟ ਕਰ ਰਹੇ ਹਨ। ਇਸ ਨਾਲ ਮਸਲਾ ਹੱਲ ਨਹੀਂ ਹੋਵੇਗਾ ਸਗੋਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਰਹੇਗੀ। 

ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੇ ਸੋਸ਼ਲ ਮੀਡੀਆ 'ਤੇ ਇਨ੍ਹਾਂ ਦੁਖਦਾਈ ਦ੍ਰਿਸ਼ਾਂ ਪੋਸਟ ਕਰਨ ਤੋਂ ਗੁਰੇਜ਼ ਕਰਨ। ਦੋਸ਼ੀ ਵਿਅਕਤੀ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੇ ਨਾਲ-ਨਾਲ @PunjabGovtIndia ਤੇ @PunjabPoliceInd ਨੂੰ ਸਾਈਬਰ ਸਪੇਸ ਤੋਂ ਅੱਜ ਦੀ ਘਟਨਾ ਦੇ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼ਾਂ ਨੂੰ ਵੀ ਹਟਾਉਣਾ ਚਾਹੀਦਾ ਹੈ।

 

 

 

ਦੱਸ ਦਈਏ ਕਿ ਇੱਕ ਵਿਅਕਤੀ ਨੇ ਸੋਮਵਾਰ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅੰਦਰ ਦਾਖਲ ਹੋ ਕੇ ਪਾਠ ਕਰ ਰਹੇ ਦੋ ਪਾਠੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੀਆਂ ਦਸਤਾਰਾਂ ਵੀ ਲਾਹ ਦਿੱਤੀਆਂ ਸੀ। ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਵੀ ਛੇੜਛਾੜ ਕੀਤੀ ਸੀ। 

ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਸੀ। ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਵਾਸੀ ਵਾਰਡ ਨੰਬਰ 11 ਮੋਰਿੰਡਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਪਾਠੀ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੋਰਿੰਡਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget