ਪੜਚੋਲ ਕਰੋ

Amritsar News : ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਕਾਬੂ

Amritsar News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ

Amritsar News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿੰਡ ਦੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਅਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ ਦੇ ਨਾਂ 'ਤੇ ਜ਼ਮੀਨ ਦਾ ਇੰਤਕਾਲ ਦਰਜ ਹੋ ਗਿਆ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਤਕਰੀਬਨ ਇਕ ਮਹੀਨਾ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਜ਼ਮੀਨ ਦਾ ਇੰਤਕਾਲ ਉਸ ਦੇ ਦਾਦਾ ਚਰਨ ਸਿੰਘ ਦੀ ਬਜਾਏ ਗਲਤੀ ਨਾਲ ਸ਼ੇਰ ਸਿੰਘ ਦੇ ਨਾਂ 'ਤੇ ਦਰਜ ਹੋ ਗਿਆ ਹੈ। ਜਦੋਂ ਉਸਨੇ ਗਲਤੀ ਸੁਧਾਰਨ ਲਈ ਪਟਵਾਰੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਇਸ ਦਰੁਸਤੀ ਬਦਲੇ ਪਟਵਾਰੀ ਨੇ 5000 ਰੁਪਏ ਰਿਸ਼ਵਤ ਮੰਗੀ।

ਸੁਖਰਾਜ ਸਿੰਘ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੀ ਟੀਮ ਨੇ ਅੱਜ ਟਰੈਪ ਲਗਾ ਕੇ ਉਕਤ ਦੋਸ਼ੀ ਪਟਵਾਰੀ ਹਰਪ੍ਰੀਤ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ-7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget