ਪੜਚੋਲ ਕਰੋ

NDPS ਦੇ ਕੇਸ 'ਚੋਂ ਬਚਾਉਣ ਲਈ ASI ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਹਨੀ ਟਰੈਪ ਨੈੱਟਵਰਕ ਚਲਾ ਰਹੇ ਮੁਲਾਜ਼ਮ ਨੂੰ ਕੀਤਾ ਕਾਬੂ 

 Vigilance Bureau: ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

 Vigilance Bureau:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਿਸ ਮੁਲਾਜ਼ਮ 'ਹਨੀ ਟਰੈਪ ਨੈਟਵਰਕ' ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ  ਆਪਣੇ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Onion prices- ਸਸਤਾ ਪਿਆਜ਼ ਵੇਚਣ ਲਈ ਸਰਕਾਰ ਨੇ ਖੋਲ੍ਹੀਆਂ ਦੁਕਾਨਾਂ, ਮਿਲ ਰਿਹੈ 35 ਰੁਪਏ ਕਿੱਲੋ

Weather Update: ਪੰਜਾਬ ਦੇ 10 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

Daily Horoscope: ਮੇਖ ਤੋਂ ਲੈਕੇ ਮੀਨ ਰਾਸ਼ੀ ਵਾਲਿਆਂ ਲਈ ਕਿਵੇਂ ਦਾ ਰਹੇਗਾ ਅੱਜ ਦਾ ਦਿਨ, ਪੜ੍ਹੋ ਅੱਜ ਦਾ ਰਾਸ਼ੀਫਲ

Jammu Kashmir 2nd Phase Voting: 26 ਸੀਟਾਂ, 239 ਉਮੀਦਵਾਰ, ਦੂਜੇ ਪੜਾਅ ਲਈ ਵੋਟਾਂ ਅੱਜ, ਇੱਥੇ ਸਮਝੋ ਪੂਰਾ ਨੰਬਰ ਗੇਮ

ABP Premium

ਵੀਡੀਓਜ਼

ਪਿਤਾ ਦੇ ਜਾਣ 'ਤੇ ਗੁਰਦਾਸ ਮਾਨ ਨੇ ਲਿਖਿਆ ਗੀਤ , ਤੁਹਾਨੂੰ ਵੀ ਕਰੇਗਾ ਭਾਵੁਕBigg Boss ਦਾ ਬਦਲਿਆ Game ਇਸ ਬਾਰ ਸ਼ੋਅ ਚ ਹੋਏਗਾ ਵੱਡਾ ਬਦਲਾਅ  .....ਸ਼ਹਿਨਾਜ਼ ਦੇ ਨਵੇਂ ਫੋਟੋਸ਼ੂਟ ਨੇ ਕਰਵਾਈ ਅੱਤ , ਤੁਸੀਂ ਵੀ ਵੇਖੋਆਹ ਕੌਣ !! ਦਿਲਜੀਤ ਦੇ ਸ਼ੋਅ ਚ ਵੜਿਆ ਅੰਗਰੇਜ਼ੀ ਗਾਇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Onion prices- ਸਸਤਾ ਪਿਆਜ਼ ਵੇਚਣ ਲਈ ਸਰਕਾਰ ਨੇ ਖੋਲ੍ਹੀਆਂ ਦੁਕਾਨਾਂ, ਮਿਲ ਰਿਹੈ 35 ਰੁਪਏ ਕਿੱਲੋ
Onion prices- ਸਸਤਾ ਪਿਆਜ਼ ਵੇਚਣ ਲਈ ਸਰਕਾਰ ਨੇ ਖੋਲ੍ਹੀਆਂ ਦੁਕਾਨਾਂ, ਮਿਲ ਰਿਹੈ 35 ਰੁਪਏ ਕਿੱਲੋ
Weather Update: ਪੰਜਾਬ ਦੇ 10 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Weather Update: ਪੰਜਾਬ ਦੇ 10 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Daily Horoscope: ਮੇਖ ਤੋਂ ਲੈਕੇ ਮੀਨ ਰਾਸ਼ੀ ਵਾਲਿਆਂ ਲਈ ਕਿਵੇਂ ਦਾ ਰਹੇਗਾ ਅੱਜ ਦਾ ਦਿਨ, ਪੜ੍ਹੋ ਅੱਜ ਦਾ ਰਾਸ਼ੀਫਲ
Daily Horoscope: ਮੇਖ ਤੋਂ ਲੈਕੇ ਮੀਨ ਰਾਸ਼ੀ ਵਾਲਿਆਂ ਲਈ ਕਿਵੇਂ ਦਾ ਰਹੇਗਾ ਅੱਜ ਦਾ ਦਿਨ, ਪੜ੍ਹੋ ਅੱਜ ਦਾ ਰਾਸ਼ੀਫਲ
Jammu Kashmir 2nd Phase Voting: 26 ਸੀਟਾਂ, 239 ਉਮੀਦਵਾਰ, ਦੂਜੇ ਪੜਾਅ ਲਈ ਵੋਟਾਂ ਅੱਜ, ਇੱਥੇ ਸਮਝੋ ਪੂਰਾ ਨੰਬਰ ਗੇਮ
Jammu Kashmir 2nd Phase Voting: 26 ਸੀਟਾਂ, 239 ਉਮੀਦਵਾਰ, ਦੂਜੇ ਪੜਾਅ ਲਈ ਵੋਟਾਂ ਅੱਜ, ਇੱਥੇ ਸਮਝੋ ਪੂਰਾ ਨੰਬਰ ਗੇਮ
Kangana Ranaut: MP ਕੰਗਨਾ ਰਣੌਤ ਨੂੰ ਸੀਐਮ ਮਾਨ ਦੇ ਮੰਤਰੀ ਨੇ ਦਿੱਤਾ ਠੋਕਵਾਂ ਜਵਾਬ, ਕਿਹਾ ਨਾਇਕ ਨਹੀਂ ਖਲਨਾਇਕ ਹੈ ਕੰਗਨਾ
Kangana Ranaut: MP ਕੰਗਨਾ ਰਣੌਤ ਨੂੰ ਸੀਐਮ ਮਾਨ ਦੇ ਮੰਤਰੀ ਨੇ ਦਿੱਤਾ ਠੋਕਵਾਂ ਜਵਾਬ, ਕਿਹਾ ਨਾਇਕ ਨਹੀਂ ਖਲਨਾਇਕ ਹੈ ਕੰਗਨਾ
NDPS ਦੇ ਕੇਸ 'ਚੋਂ ਬਚਾਉਣ ਲਈ ASI ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਹਨੀ ਟਰੈਪ ਨੈੱਟਵਰਕ ਚਲਾ ਰਹੇ ਮੁਲਾਜ਼ਮ ਨੂੰ ਕੀਤਾ ਕਾਬੂ 
NDPS ਦੇ ਕੇਸ 'ਚੋਂ ਬਚਾਉਣ ਲਈ ASI ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਹਨੀ ਟਰੈਪ ਨੈੱਟਵਰਕ ਚਲਾ ਰਹੇ ਮੁਲਾਜ਼ਮ ਨੂੰ ਕੀਤਾ ਕਾਬੂ 
Telegram ਦੀ ਵਰਤੋਂ ਕਰਨ ਤੋਂ ਪਹਿਲਾਂ ਜਾਣ ਲਓ ਆਹ ਨਵੇਂ ਨਿਯਮ, ਨਹੀਂ ਤਾਂ ਜਾਣਾ ਪੈ ਸਕਦਾ ਜੇਲ੍ਹ!

Punjab Debt: ਪੰਜਾਬ ਸਰਕਾਰ ਤੈਅ ਕਰਜ਼ਾ ਸੀਮਾਂ ਤੋਂ 10 ਹਜ਼ਾਰ ਕਰੋੜ ਵੱਧ ਲੈ ਸਕਦੀ ਕਰਜ਼ਾ, ਕੇਂਦਰ ਨੇ ਭਰਿਆ ਹਾਂ ਪੱਖੀ ਹੁੰਗਾਰਾ

Embed widget