ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

Amritsar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ

Amritsar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਅਤੇ ਹੋਰਨਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਖੇ ਆਈ.ਪੀ.ਸੀ. ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ 13-02-2023 ਨੂੰ ਦਰਜ ਹੋਏ ਮਾਮਲੇ ਵਿੱਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਕਿਉਂਕਿ ਏ.ਐਸ.ਆਈ. ਭੁਪਿੰਦਰ ਸਿੰਘ ਇਸ ਕੇਸ ਦਾ ਪੜਤਾਲੀਆ ਅਫ਼ਸਰ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ 

ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨਿਆਂ 'ਤੇ ਪੁਲਿਸ ਦਾ ਐਕਸ਼ਨ ! ਜ਼ਬਰਦਸਤੀ ਚੁਕਵਾਏ ਧਰਨੇ, ਹਿਰਾਸਤ 'ਚ ਲਏ ਕਿਸਾਨ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget