ਪੜਚੋਲ ਕਰੋ

Vigilance Bureau: ਵਿਰਾਸਤੀ ਇੰਤਕਾਲ ਦਰਜ ਕਰਵਾਉਣੈ ਤਾਂ ਪਹਿਲਾਂ ਲਿਆਓ 10 ਹਜ਼ਾਰ ਰੁਪਏ, ਵਿਜੀਲੈਂਸ ਨੇ ਫੜ੍ਹ ਲਿਆ ਪਟਵਾਰੀ 

Vigilance Bureau Nabs Patwari: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ

Vigilance Bureau Nabs Patwari: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget