ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1,15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।

ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Embed widget