ਪੜਚੋਲ ਕਰੋ

Amritsar News: …ਅਸੀ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ - ਧਾਲੀਵਾਲ

ਮੰਤਰੀ ਨੇ ਕਿਹਾ ਕਿ ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਇਸ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਜਰੀਵਾਲ ਤੋਂ ਡਰਦੇ ਹਨ ।

Punjab News: ਸੀਬੀਆਈ ਵੱਲੋਂ ਆਪ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਸੀਬੀਆਈ-ਈਡੀ ਦਾ ਡਰ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦਬਾਉਣਾ ਚਾਹੁੰਦੀ ਹੈ ।

ਐਤਵਾਰ ਨੂੰ ਅੰਮ੍ਰਿਤਸਰ ਵਿਖੇ ਮੋਦੀ ਸਰਕਾਰ ਦੇ ਖ਼ਿਲਾਫ਼ ਆਪ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਵਾਲੰਟਿਅਰਸ ਦੇ ਨਾਲ ਧਰਨੇ ਉੱਤੇ ਬੈਠੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ । ਇਸ ਲਈ ਭਾਜਪਾ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸੀਬੀਆਈ ਤੋਂ  ਤਲਬ ਕਰਵਾਇਆ ਹੈ। ।

ਉਨ੍ਹਾਂ ਨੇ ਕਿਹਾ ਦੀ ਸਾਡੀ ਸਮੁੱਚੀ ਲੀਡਰਸ਼ਿਪ ਅਤੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਤੋਂ ਆਏ ਆਗੂ, ਅਹੁਦੇਦਾਰ ਅਤੇ ਵਰਕਰ ਭਾਜਪਾ ਸਰਕਾਰ ਦੇ ਖ਼ਿਲਾਫ਼ ਇੱਥੇ ਇਕੱਠਾ ਹੋਏ ਹਨ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਚੁਨੌਤੀ ਦਿੰਦੇ ਕਿਹਾ ਕੇਂਦਰ ਸਰਕਾਰ ਚਾਹੇ ਆਪਣੀ ਏਜੰਸੀਆਂ ਦਾ ਕਿੰਨਾ ਵੀ ਗ਼ਲਤ ਇਸਤੇਮਾਲ ਕਰ ਲਵੇ ਆਮ ਆਦਮੀ ਪਾਰਟੀ ਹੁਣ ਦੱਬਣ ਅਤੇ ਰੁਕਣ ਵਾਲੀ ਨਹੀਂ ਹੈ

ਮੰਤਰੀ ਨੇ ਕਿਹਾ ਕਿ ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਇਸ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਜਰੀਵਾਲ ਤੋਂ ਡਰਦੇ ਹਨ । ਮੋਦੀ ਨੂੰ ਪਤਾ ਹੈ ਕਿ 2024 ਵਿੱਚ ਕੇਜਰੀਵਾਲ ਹੀ ਉਨ੍ਹਾਂ ਨੂੰ ਟੱਕਰ ਦੇ ਸਕਦੇ ਹਨ। ਇਸ ਲਈ ਉਹ ਵਾਰ-ਵਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਹੈ ਅਤੇ ਇਹ ਅੰਦੋਲਨ ਤਦ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਦੇਸ਼ ਵਿੱਚ ਬਦਲਾਅ ਨਹੀਂ ਆ ਜਾਂਦਾ ।

ਇਸ ਮੌਕੇ ਉੱਤੇ ਮੰਤਰੀ ਕੁਲਦੀਪ ਧਾਲੀਵਾਲ ਦੇ ਨਾਲ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚਕ, ਵਿਧਾਇਕ ਡਾ . ਅਜੈ ਗੁਪਤਾ, ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ, ਵਿਧਾਇਕ ਦਲਬੀਰ ਸਿੰਘ ਟੋਂਗ, ਵਿਧਾਇਕ ਐਡੀਸੀ ਰਾਮਦਾਸ , ਚੇਅਰਮੈਨ ਵੇਅਰ ਹਾਊਸ ਗੁਰਦੇਵ ਸਿੰਘ ਲਖਨਾ, ਚੇਅਰਮੈਨ ਬਲਰਾਮ ਸਿੰਘ, ਚੇਅਰਮੈਨ ਅੰਮ੍ਰਿਤਸਰ ਨਗਰ ਇੰਪਰੂਵਮੈਂਟ ਟਰੱਸਟ ਅਸ਼ੋਕ ਤਲਵਾਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਜਸਪ੍ਰੀਤ ਸਿੰਘ, ਨੈਸ਼ਨਲ ਕੌਂਸਲ ਮੈਂਬਰ ਬਲਜੀਤ ਸਿੰਘ, ਹਰਿੰਦਰ ਸਿੰਘ, ਜਸਬੀਰ ਸਿੰਘ, ਸੁਰਸਿੰਘ , ਲੋਕ ਸਭਾ ਪ੍ਰਭਾਰੀ ਅੰਮ੍ਰਿਤਸਰ ਇਕਬਾਲ ਸਿੰਘ ਭੁੱਲਰ, ਸ਼ਮਸ਼ੇਰ ਸਿੰਘ ਦੀਨਾਨਗਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਮੌਜੂਦ ਸਨ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget