ਪੜਚੋਲ ਕਰੋ

ਗੁਰਦਾਸਪੁਰ ਤੋਂ ਦਿਲ-ਦਹਿਲਾਉਣ ਵਾਲੀ ਖਬਰ! ਥਾਣੇਦਾਰ ਵੱਲੋਂ ਪਤਨੀ ਤੇ ਬੇਟੇ ਦਾ ਗੋਲੀਆਂ ਮਾਰ ਕੇ ਕਤਲ, ਕੁੱਤੇ ਨੂੰ ਵੀ ਮਾਰੀ ਗੋਲੀ

ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ 48 ਸਾਲ ਨੇ ਆਪਣੀ ਪਤਨੀ ਬਲਜੀਤ ਕੌਰ 40 ਤੇ ਬੇਟੇ ਬਲਪ੍ਰੀਤ ਸਿੰਘ 19 ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

Gurdaspur Breking: ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ 48 ਸਾਲ ਨੇ ਆਪਣੀ ਪਤਨੀ ਬਲਜੀਤ ਕੌਰ 40 ਤੇ ਬੇਟੇ ਬਲਪ੍ਰੀਤ ਸਿੰਘ 19 ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਏਐਸਆਈ ਨੇ ਪਾਲਤੂ ਕੁੱਤੇ ਨੂੰ ਵੀ ਗੋਲੀਆਂ ਮਾਰੀਆਂ ਹਨ। ਐਸਐਸਪੀ ਗੁਰਦਾਸਪੁਰ ਮੌਕੇ 'ਤੇ ਪਹੁੰਚੇ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੇ ਪਿੰਡ ਭੁੰਬਲੀ ਵਿੱਚ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਪੁਲਿਸ ਕਰਮਚਾਰੀ ਅੰਮ੍ਰਿਤਸਰ ਵਿੱਚ ਉੱਚ ਅਧਿਕਾਰੀ ਦੀ ਸੁਰੱਖਿਆ ਵਿੱਚ ਤਾਇਨਾਤ ਹੈ। 

ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪਿੰਡ ਭੁੰਬਲੀ ਦੇ ਏਐਸਆਈ ਭੁਪਿੰਦਰ ਸਿੰਘ ਨੇ ਅੱਜ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਹ ਹੱਤਿਆਵਾਂ ਕੀਤੀਆਂ। ਸਵੇਰੇ ਉਸ ਦਾ ਆਪਣੀ ਪਤਨੀ ਤੇ ਪੁੱਤਰ ਨਾਲ ਕਿਸੇ ਗੱਲ ਤੋਂ ਤਕਰਾਰ ਹੋਇਆ ਤਾਂ ਭੁਪਿੰਦਰ ਸਿੰਘ ਨੇ ਆਪਣੇ ਲੜਕੇ ਬਲਪ੍ਰੀਤ ਸਿੰਘ (18) ’ਤੇ ਗੋਲੀ ਚਲਾ ਦਿੱਤੀ, ਜਦੋਂ ਪੁੱਤ ਨੂੰ ਬਚਾਉਣ ਮਾਂ ਬਲਜੀਤ ਕੌਰ (42) ਅੱਗੇ ਆਈ ਤਾਂ ਉਸ ’ਤੇ ਵੀ ਗੋਲੀਆਂ ਦਾਗ਼ ਦਿੱਤੀਆਂ। 

ਇਸ ਮਗਰੋਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਨਹੀਂ ਬਖ਼ਸ਼ਿਆ ਤੇ ਉਸ ਨੂੰ ਵੀ ਗੋਲੀ ਮਾਰ ਕੇ ਮਾਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋਏ ਤਾਂ ਉਹ ਗੁਆਂਢ ਰਹਿੰਦੀ ਮੁਟਿਆਰ ਨੂੰ ਆਪਣੀ ਢਾਲ ਬਣਾ ਕੇ ਮੌਕੇ ਤੋਂ ਕਾਰ ਰਾਹੀਂ ਫ਼ਰਾਰ ਹੋ ਗਿਆ। 

ਪਤਾ ਲੱਗਿਆ ਹੈਕਿ ਭੁਪਿੰਦਰ ਸਿੰਘ ਨੇ ਆਪਣੀ ਕਥਿਤ ਸਰਕਾਰੀ ਪਿਸਤੌਲ ਹੱਤਿਆਵਾਂ ਕੀਤੀਆਂ। ਭੁੰਬਲੀ ਦੇ ਸਰਪੰਚ ਪਰਮਜੀਤ ਨੇ ਦੋਸ਼ ਲਗਾਇਆ ਕਿ ਥਾਣਾ ਤਿੱਬੜ ਨੂੰ ਫ਼ੋਨ ਤੇ ਸੂਚਨਾ ਦਿੱਤੀ ਗਈ ਪਰ ਪੁਲਿਸ ਕਾਫ਼ੀ ਦੇਰ ਬਾਅਦ ਪਹੁੰਚੀ। ਏਐਸਆਈ ਦੀ ਪਤਨੀ ਪ੍ਰਾਇਮਰੀ ਸਕੂਲ ਅਧਿਆਪਕਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget