ਪੜਚੋਲ ਕਰੋ

Amritsar News: ਪਿੰਡ ਗਾਜੀਵਾਲ 'ਚ ਕਬਾੜੀਏ ਦੇ ਘਰ ਧਮਾਕੇ 'ਚ ਨੌਜਵਾਨ ਦੀ ਮੌਤ

ਬਿਆਸ ਦਰਿਆ ਦੇ ਕੰਢੇ ਲੱਗਦੇ ਪਿੰਡ ਗਾਜੀਵਾਲ 'ਚ ਅੱਜ ਸ਼ਾਮ ਵੇਲੇ ਇਕ ਕਬਾੜੀਏ ਦੇ ਘਰ ਹੋਏ ਬਲਾਸਟ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਦਕਿ ਪੁਲਿਸ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਗਗਨਦੀਪ ਸ਼ਰਮਾ/ਅੰਮ੍ਰਿਤਸਰ: ਸਥਾਨਿਕ ਸ਼ਹਿਰ ਦੇ ਬਿਆਸ ਦਰਿਆ ਦੇ ਕੰਢੇ ਲੱਗਦੇ ਪਿੰਡ ਗਾਜੀਵਾਲ 'ਚ ਅੱਜ ਸ਼ਾਮ ਵੇਲੇ ਇਕ ਕਬਾੜੀਏ ਦੇ ਘਰ ਹੋਏ ਬਲਾਸਟ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਦਕਿ ਪੁਲਿਸ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਨੌਜਵਾਨ ਦੀ ਸ਼ਨਾਖਤ ਬਲਬੀਰ ਸਿੰਘ ਵਾਸੀ ਸੇਰੋ ਨਿਗਾਹ ਵਜੋੰ ਹੋਈ ਹੈ। ਜਾਣਕਾਰੀ ਮੁਤਾਬਕ ਤਰਸੇਮ ਸਿੰਘ ਵਾਸੀ ਗਾਜੀਵਾਲ, ਜੋ ਕਬਾੜ ਦਾ ਕੰਮ ਕਰਦਾ ਹੈ, ਦੇ ਘਰ ਕਿਸੇ ਵਸਤੂ 'ਚੋੰ ਪਿੱਤਲ ਕੱਢਦੇ ਸਮੇੰ ਧਮਾਕਾ ਹੋਇਆ ਜਿਸ ਨਾਲ ਬਲਬੀਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਬਲਬੀਰ ਦੇ ਪਿੰਡ ਵਾਸੀਆਂ ਮੁਤਾਬਕ ਧਮਾਕਾ ਏਨਾ ਤੇਜ ਸੀ ਕਿ ਬਲਬੀਰ ਦਾ ਸਿਰ ਤਕ ਉਡ ਗਿਆ। ਥਾਣਾ ਬਿਆਸ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਤੇ ਅੇੈਸਅੇੈਚਓ ਯਾਦਵਿੰਦਰ ਸਿੰਘ ਨੇ ਕਿਹਾ ਕਿ ਪੂਰੀ ਜਾਂਚ ਕੀਤੀ ਜਾਵੇਗੀ। 

ਦੂਜੇ ਪਾਸੇ ਮਿਲੀ ਜਾਣਕਾਰੀ ਅਨੁਸਾਰ ਬਿਆਸ ਦਰਿਆ ਦੇ ਕੰਢੇ ਮੰਡ ਖੇਤਰ 'ਚ ਅਕਸਰ ਆਰਮੀ ਦੇ ਜਵਾਨ ਪ੍ਰੀਖਣ/ਚੈਕਿੰਗ ਵਜੋੰ ਕਰਦੇ ਰਹਿੰਦੇ ਹਨ ਤੇ ਚੱਲ ਚੁੱਕੇ ਬੰਬਾਂ ਦੇ ਖੋਲ ਵਗੈਰਾ ਅਕਸਰ ਇਲਾਕੇ ਦੇ ਲੋਕ ਚੁੱਕ ਕੇ ਉਸ 'ਚੋੰ ਪਿੱਤਲ ਕੱਢ ਕੇ ਵੇਚਦੇ ਹਨ ਤੇ ਅਜਿਹੇ ਧਮਾਕੇ ਮੰਢ ਕੰਢੇ ਸਥਿਤ ਪਿੰਡਾਂ 'ਚ ਪਹਿਲਾਂ ਵੀ ਹੋ ਚੁੱਕੇ ਹਨ, ਜਿਸ 'ਚ ਲੋਕ ਜਾਨ ਗੁਆ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget