ਪੜਚੋਲ ਕਰੋ

Crime News: ਤਰਨਤਾਰਨ 'ਚ ਚੱਲੀਆਂ ਗੋਲੀਆਂ, ਦੁਕਾਨ ਬੰਦ ਕਰਕੇ ਘਰ ਆ ਰਹੇ ਨੌਜਵਾਨ ਦਾ ਕਤਲ, ਹਮਲਾਵਰ ਫਰਾਰ 

Crime News: ਵਿੰਨੀ ਨੂੰ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਤਰਨਤਾਰਨ ਦੇ ਐਸਪੀਡੀ ਅਜੇ ਰਾਜ ਸਿੰਘ, ਸੀਆਈਏ ਸਟਾਫ਼ ਦੀ ਟੀਮ ਅਤੇ ਤਰਨਤਾਰਨ ਦੇ ਡੀਐਸਪੀ ਤੇ ਮੁਖਰਜੀ

ਤਰਨਤਾਰਨ ਦੇ ਟਾਂਕ ਕੁਛੱਤਰੀਆ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਜ਼ਖਮੀ ਹਾਲਤ 'ਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਵਿਨੈ ਕੁਮਾਰ ਉਰਫ ਵਿੰਨੀ ਵਜੋਂ ਹੋਈ ਹੈ। ਸਿਵਲ ਹਸਪਤਾਲ 'ਚ ਤਾਇਨਾਤ ਰਮੇਸ਼ ਕੁਮਾਰ ਟੀਟੂ ਦਾ 25 ਸਾਲਾ ਪੁੱਤਰ ਵਿਨੈ ਕੁਮਾਰ ਉਰਫ ਵਿੰਨੀ ਇਲਾਕੇ 'ਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਬੀਤੀ ਦੇਰ ਰਾਤ ਵਿੰਨੀ ਦੁਕਾਨ ਬੰਦ ਕਰਨ ਤੋਂ ਬਾਅਦ ਘਰ ਨੂੰ ਨਿਕਲੀ ਹੀ ਸੀ ਕਿ ਕੁਝ ਲੋਕ ਬਾਈਕ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਵਿੰਨੀ 'ਤੇ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਛਾਤੀ ਵਿੱਚੋਂ ਲੰਘੀ, ਜਦੋਂ ਕਿ ਦੂਜੀ ਗੋਲੀ ਮੱਥੇ ਦੇ ਕੋਲ ਦੀ ਲੰਘ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਵਿੰਨੀ ਨੂੰ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਤਰਨਤਾਰਨ ਦੇ ਐਸਪੀਡੀ ਅਜੇ ਰਾਜ ਸਿੰਘ, ਸੀਆਈਏ ਸਟਾਫ਼ ਦੀ ਟੀਮ ਅਤੇ ਤਰਨਤਾਰਨ ਦੇ ਡੀਐਸਪੀ   ਹਰਜਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ

Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget