ਪੜਚੋਲ ਕਰੋ

ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ

Amritsar News: ਅੰਮ੍ਰਿਤਸਰ ਦੇ ਪਿੰਡ ਬਾਸਰਕੇ ਕਲਾਂ ਵਿੱਚ ਸ਼ਨੀਵਾਰ ਨੂੰ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ।

Amritsar News: ਅੰਮ੍ਰਿਤਸਰ ਦੇ ਪਿੰਡ ਬਾਸਰਕੇ ਕਲਾਂ ਵਿੱਚ ਸ਼ਨੀਵਾਰ ਨੂੰ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਿੰਡ ਵਾਸੀ ਲਗਾਤਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਕੋਸ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਤਿਹਾਸਕ ਪਿੰਡ ਵਿੱਚ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ ਅਤੇ ਸ਼ਿਕਾਇਤਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੁਲਿਸ ਮੌਕੇ 'ਤੇ ਮੌਜੂਦ ਹੈ।

ਪਿੰਡ ਦੇ ਸਰਪੰਚ ਸਕੱਤਰ ਸਿੰਘ ਨੇ ਦੱਸਿਆ ਕਿ ਨੌਜਵਾਨ ਰਾਜਵਿੰਦਰ ਸਿੰਘ ਦੀ ਉਮਰ 30 ਸਾਲ ਸੀ। ਉਹ ਆਪਣੇ ਪਿੱਛੇ ਘਰ ਵਿੱਚ ਆਪਣੇ ਮਾਤਾ-ਪਿਤਾ, ਦੋ ਭੈਣਾਂ ਅਤੇ ਇੱਕ ਛੋਟਾ ਭਰਾ ਛੱਡ ਗਿਆ ਹੈ। ਨੌਜਵਾਨ ਵਿਆਹਿਆ ਹੋਇਆ ਸੀ ਪਰ ਉਸਦੀ ਪਤਨੀ ਉਸਨੂੰ ਛੱਡ ਕੇ ਚਲੀ ਗਈ ਹੈ। ਉਹ ਕਈ ਸਾਲਾਂ ਤੋਂ ਨਸ਼ੇ ਕਰਦਾ ਸੀ ਅਤੇ ਅੱਜ ਉਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।

ਸਕੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਬਹੁਤ ਇਤਿਹਾਸਕ ਹੈ। ਤੀਜੇ ਗੁਰੂ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਦਾ ਜਨਮ ਇਸ ਪਿੰਡ ਵਿੱਚ ਹੋਇਆ ਸੀ। ਸਿੱਖਾਂ ਦਾ ਇਸ ਪਿੰਡ ਪ੍ਰਤੀ ਬਹੁਤ ਸਤਿਕਾਰ ਹੈ ਪਰ ਪਿੰਡ ਵਿੱਚ ਨਸ਼ਿਆਂ ਦਾ ਕਾਰੋਬਾਰ ਵੀ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਈ ਵਾਰ ਸ਼ਿਕਾਇਤ ਕੀਤੀ ਹੈ ਪਰ ਪ੍ਰਸ਼ਾਸਨ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਨੇ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਪਰ ਕੋਈ ਅਸਰ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਜੋ ਹੋਇਆ ਉਸਨੂੰ ਭੁੱਲ ਜਾਣ ਅਤੇ ਭਵਿੱਖ ਵਿੱਚ ਨਸ਼ੀਲੇ ਪਦਾਰਥ ਵੇਚਣਾ ਬੰਦ ਕਰ ਦੇਣ। ਪਰ ਫਿਰ ਵੀ ਨਸ਼ੇ ਵੱਡੀ ਮਾਤਰਾ ਵਿੱਚ ਵੇਚੇ ਜਾ ਰਹੇ ਹਨ। ਸਭ ਨੂੰ ਪਤਾ ਹੈ ਕਿ ਕੌਣ ਕਿੱਥੇ ਨਸ਼ੇ ਵੇਚ ਰਿਹਾ ਹੈ ਪਰ ਪ੍ਰਸ਼ਾਸਨ ਸਿਰਫ਼ ਮੂਕ ਦਰਸ਼ਕ ਬਣਿਆ ਹੋਇਆ ਹੈ।

ਇੱਕ ਪਾਸੇ ਜਿੱਥੇ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹਾਲੇ ਵੀ ਕਈ ਇਲਾਕਿਆਂ ਵਿੱਚ ਨਸ਼ਾਂ ਜੋਰਾਂ-ਸ਼ੋਰਾਂ ਨਾਲ ਵਿੱਕ ਰਿਹਾ ਹੈ। ਨੌਜਵਾਨਾਂ ਦੀ ਓਵਰਡੋਜ਼ ਨਾਲ ਮੌਤ ਹੋ ਰਹੀ ਹੈ ਅਤੇ ਉੱਥੇ ਹੀ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਸੁਣ ਨਹੀਂ ਰਿਹਾ ਹੈ, ਇੰਨੇ ਇਤਿਹਾਸਕ ਪਿੰਡ ਵਿੱਚ ਨਸ਼ਾ ਦੇ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Embed widget